ਝੱਲੀ ਗੋਤ ਜਠੇਰਿਆਂ ਦਾ ਮੇਲਾ 26 ਨੂੰ
ਆਦਮਪੁਰ 19 ਸਤੰਬਰ (ਰਮਨ ਦਵੇਸਰ ) ਝੱਲੀ ਗੋਤ ਜਠੇਰਿਆਂ ਦਾ ਮੇਲਾ ਲਹਿਲੀ ਕਲਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਿਤੀ 26 ਦਿਨ ਸ਼ਨੀਵਾਰ ਨੂੰ ਰੱਖਿਆ ਗਿਆ ਹੈ। ਮੁੱਖ ਸੇਵਾਦਾਰ : ਸੁੱਚਾ ਸਿੰਘ ਨੇ ਦੱਸਿਆ ਕਿ ਸੰਗਤ ਨੂੰ ਬੇਨਤੀ ਹੈ ਕਿ ਸਮੇ ਸਿਰ ਪੁਹਚਣ ਦੀ ਕ੍ਰਿਪਾਲਤਾ ਕਰਨੀ।
ਆਦਮਪੁਰ 19 ਸਤੰਬਰ (ਰਮਨ ਦਵੇਸਰ ) ਝੱਲੀ ਗੋਤ ਜਠੇਰਿਆਂ ਦਾ ਮੇਲਾ ਲਹਿਲੀ ਕਲਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਿਤੀ 26 ਦਿਨ ਸ਼ਨੀਵਾਰ ਨੂੰ ਰੱਖਿਆ ਗਿਆ ਹੈ। ਮੁੱਖ ਸੇਵਾਦਾਰ : ਸੁੱਚਾ ਸਿੰਘ ਨੇ ਦੱਸਿਆ ਕਿ ਸੰਗਤ ਨੂੰ ਬੇਨਤੀ ਹੈ ਕਿ ਸਮੇ ਸਿਰ ਪੁਹਚਣ ਦੀ ਕ੍ਰਿਪਾਲਤਾ ਕਰਨੀ। ਨਿਸ਼ਾਨ ਸਾਹਿਬ ਦੇ ਵਸਤਰ ਬਦਲਣ ਦਾ ਸਮਾਂ ਸਵੇਰੇ 10 ਵੱਜੇ ਦਾ ਹੋਵੇਗਾ। ਇਸ ਤੋਂ ਉਪਰੰਤ ਕੀਰਤਨੀ ਜੱਥਾ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਮੇਲੇ ਵਿਚ ਚਾਹ ਪਕੌੜੇ ਅਤੇ ਗੁਰੂ ਕਾ ਲੰਗਰ ਵੀ ਵਰਤਾਇਆ ਜਾਵੇਗਾ।