20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅਮਰਦੀਪ ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਦੀ ਜੂਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਲਈ ਚੋਣ

ਜੰਡਿਆਲਾ ਮੰਜਕੀ,19 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਅਮਰਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਮਰਾਏ ਦੇ ਹੋਣਹਾਰ ਵਿਦਿਆਰਥੀ ਹਰਜੋਤ ਸਿੰਘ ਪੁੱਤਰ ਮਨਜੀਤ ਸਿੰਘ (ਡੀਐਸਪੀ, ਮਹਾਰਾਜਾ ਰਣਜੀਤ ਸਿੰਘ ਐਵਾਰਡੀ) ਨੇ ਪੰਜਾਬ ਸਕੂਲ ਗੇਮਜ਼ ਦੇ ਵਲੋਂ ਕਰਵਾਈ ਗਈ ਸਟੇਟ ਵੇਟ ਲਿਫਟਿੰਗ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਡਾਇਰੈਕਟਰ ਡਾਕਟਰ ਅਮਰਜੀਤ ਸਿੰਘ ਹੁਰਾਂ ਦੱਸਿਆ ਕਿ ਜੰਡਿਆਲਾ ਵਾਸੀ ਅਤੇ ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਨੇ ਜੂਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਵਿੱਚ ਸਿਲੈਕਟ ਹੋ ਕੇ ਸਕੂਲ ਦਾ ਮਾਣ ਵਧਾਇਆ ਹੈ।

Ad Position 21
No active advertisement
ਅਜੀਤ ਡੈਸਕ 20-09-2026
ਜੰਡਿਆਲਾ ਮੰਜਕੀ,19 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਅਮਰਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਮਰਾਏ ਦੇ ਹੋਣਹਾਰ ਵਿਦਿਆਰਥੀ ਹਰਜੋਤ ਸਿੰਘ ਪੁੱਤਰ ਮਨਜੀਤ ਸਿੰਘ (ਡੀਐਸਪੀ, ਮਹਾਰਾਜਾ ਰਣਜੀਤ ਸਿੰਘ ਐਵਾਰਡੀ) ਨੇ ਪੰਜਾਬ ਸਕੂਲ ਗੇਮਜ਼ ਦੇ ਵਲੋਂ ਕਰਵਾਈ ਗਈ ਸਟੇਟ ਵੇਟ ਲਿਫਟਿੰਗ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਡਾਇਰੈਕਟਰ ਡਾਕਟਰ ਅਮਰਜੀਤ ਸਿੰਘ ਹੁਰਾਂ ਦੱਸਿਆ ਕਿ ਜੰਡਿਆਲਾ ਵਾਸੀ ਅਤੇ ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਨੇ ਜੂਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਵਿੱਚ ਸਿਲੈਕਟ ਹੋ ਕੇ ਸਕੂਲ ਦਾ ਮਾਣ ਵਧਾਇਆ ਹੈ। ਪ੍ਰਿੰਸੀਪਲ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਦੀ ਭਲਾਈ ਲਈ ਭਵਿੱਖ ਵਿੱਚ ਹੋਰ ਵੀ ਵਧੀਆ ਕੰਮ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਮਲਸੀਆਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਖਾਟੂ ਸ਼ਿਆਮ-ਸਾਲਾਸਰ ਦੇ ਦਰਸ਼ਨਾਂ ਲਈ ਸ਼ਰਧਾਲੂ ਰਵਾਨਾ ਅਗਲੀ ਖ਼ਬਰ ਸੱਪ ਦੇ ਡੰਗ ਤੋਂ ਬਚਾਅ ਸੰਬੰਧੀ ਜਾਗਰੂਕਤਾ ਦਿਵਸ ਮਨਾਇਆ
Ad Position 24