20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਲਦੇਵ ਸਿੰਘ ਖਹਿਰਾ ਨੂੰ ‘ਚੋਣ ਮਨੋਰਥ ਪੱਤਰ ਕਮੇਟੀ’ ਦਾ ਮੈਂਬਰ ਨਿਯੁਕਤ ਹੋਣ ’ਤੇ ਦਿੱਤੀ ਵਧਾਈ

ਅੱਪਰਾ, 19 ਸਤੰਬਰ (ਦਲਵਿੰਦਰ ਸਿੰਘ ਅੱਪਰਾ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵਿਖੇ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਬਲਦੇਵ ਸਿੰਘ ਖਹਿਰਾ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ ਨੂੰ ਚੋਣ ਮਨੋਰਥ ਪੱਤਰ ਕਮੇਟੀ (ਇਲੈਕਸ਼ਨ ਮੈਨੀਫੈਸਟੋ ਕਮੇਟੀ) ਦਾ ਮੈਂਬਰ ਨਿਯੁਕਤ ਕੀਤਾ ਗਿਆ।

Ad Position 21
No active advertisement
ਬਲਦੇਵ ਸਿੰਘ ਖਹਿਰਾ 20-09-2026
ਅੱਪਰਾ, 19 ਸਤੰਬਰ (ਦਲਵਿੰਦਰ ਸਿੰਘ ਅੱਪਰਾ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵਿਖੇ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਬਲਦੇਵ ਸਿੰਘ ਖਹਿਰਾ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ ਨੂੰ ਚੋਣ ਮਨੋਰਥ ਪੱਤਰ ਕਮੇਟੀ (ਇਲੈਕਸ਼ਨ ਮੈਨੀਫੈਸਟੋ ਕਮੇਟੀ) ਦਾ ਮੈਂਬਰ ਨਿਯੁਕਤ ਕੀਤਾ ਗਿਆ। ਅੱਪਰਾ ਬਲਾਕ ਦੇ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਨੇ ਬਲਦੇਵ ਸਿੰਘ ਖਹਿਰਾ ਨੂੰ ਮੈਨੀਫੈਸਟੋ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਲਈ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ ਕੀਤਾ ਗਿਆ ਅਤੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੂੰ ਦਿਲੀ ਮੁਬਾਰਕਬਾਦ ਦਿੱਤੀ ਗਈ। ਸਾਬਕਾ ਵਿਧਾਇਕ ਨੂੰ ਵਧਾਈ ਦੇਣ ਮੌਕੇ ਕੁਲਦੀਪ ਸਿੰਘ ਜੌਹਲ ਮੈਂਬਰ ਜਨਰਲ ਕੌਂਸਲ, ਬਲਾਕ ਪ੍ਰਧਾਨ ਅਮਰਜੀਤ ਸਿੰਘ ਕਟਾਣਾ, ਮਨਜੀਤ ਸਿੰਘ ਖਾਲਸਾ, ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ ਛੋਕਰਾਂ, ਰਜਿੰਦਰ ਕੁਮਾਰ ਬਾਂਕਾ ਸਾਬਕਾ ਮੈਂਬਰ ਪੰਚਾਇਤ ਅੱਪਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਜਾਗਰਣ ਕਮੇਟੀ ਵਲੋਂ ਮਹਿਤਪੁਰ ’ਚ ਪਹਿਲਾ ਜਾਗਰਣ ਅੱਜ ਅਗਲੀ ਖ਼ਬਰ ਸ਼ਾਹਕੋਟ ਹਲਕੇ ਦੇ ਪ੍ਰਮੁੱਖ ‘ਆਪ’ ਆਗੂ ‘ਯੁੱਧ ਨਸ਼ਿਆਂ ਵਿਰੁੁੱਧ’ ਪ੍ਰੋਗਰਾਮ ’ਚ ਰਹੇ ਗ਼ੈਰ ਹਾਜ਼ਰ
Ad Position 24