22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਚੰਦੜ੍ਹ ਗੋਤ ਜਠੇਰਿਆਂ ਦਾ ਸਾਲਾਨਾ ਸਰਾਧ ਜੋੜ ਮੇਲਾ 4 ਨੂੰ

ਦੁਸਾਂਝ ਕਲਾਂ, 22 ਸਤੰਬਰ (ਰਾਮ ਪ੍ਰਕਾਸ਼ ਟੋਨੀ)-ਬਾਬਾ ਕੰਨੀਆ, ਬਾਬਾ ਮੱਲੂ ਰਾਮ ਅਤੇ ਮਾਤਾ ਸਤੀ ਚੰਦੜ੍ਹ ਗੋਤ ਜਠੇਰਿਆਂ ਦਾ ਸਾਲਾਨਾ ਸਰਾਧ ਜੋੜ ਮੇਲਾ 04 ਅਕਤੂਬਰ 2026 ਦਿਨ ਐਤਵਾਰ ਨੂੰ ਸਮੂਹ ਚੰਦੜ੍ਹ ਪਰਿਵਾਰ ਦੇ ਸਹਿਯੋਗ ਨਾਲ ਪਿੰਡ ਪੱਦੀ ਜਗੀਰ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ ਕਮੇਟੀ ਦੇ ਸਕੱਤਰ ਮਾ.

Ad Position 21
No active advertisement
ਅਜੀਤ ਡੈਸਕ 23-09-2026
ਦੁਸਾਂਝ ਕਲਾਂ, 22 ਸਤੰਬਰ (ਰਾਮ ਪ੍ਰਕਾਸ਼ ਟੋਨੀ)-ਬਾਬਾ ਕੰਨੀਆ, ਬਾਬਾ ਮੱਲੂ ਰਾਮ ਅਤੇ ਮਾਤਾ ਸਤੀ ਚੰਦੜ੍ਹ ਗੋਤ ਜਠੇਰਿਆਂ ਦਾ ਸਾਲਾਨਾ ਸਰਾਧ ਜੋੜ ਮੇਲਾ 04 ਅਕਤੂਬਰ 2026 ਦਿਨ ਐਤਵਾਰ ਨੂੰ ਸਮੂਹ ਚੰਦੜ੍ਹ ਪਰਿਵਾਰ ਦੇ ਸਹਿਯੋਗ ਨਾਲ ਪਿੰਡ ਪੱਦੀ ਜਗੀਰ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ ਕਮੇਟੀ ਦੇ ਸਕੱਤਰ ਮਾ. ਸੁਖਵਿੰਦਰ ਰਾਮ ਨੇ ਦੱਸਿਆ ਕਿ ਸਵੇਰੇ 10 ਵਜੇ ਨਿਸਾਨ ਸਾਹਿਬ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ, ਉਪਰੰਤ ਸਟੇਜ ਦੀ ਕਾਰਵਾਈ ਸੁਰੂ ਕੀਤੀ ਜਾਵੇਗੀ, ਜਿਸ ’ਚ ਪੰਜਾਬ ਦੇ ਨਾਮਵਰਕ ਕਲਾਕਾਰ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਪਿਸਤੌਲ, 2 ਜ਼ਿੰਦਾ ਕਾਰਤੂਸ ਤੇ 200 ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ ਅਗਲੀ ਖ਼ਬਰ ਮਿਊਂਸੀਪਲ ਪੈਨਸ਼ਨਰਾਂ ਅਤੇ ਮੌਜੂਦਾ ਮੁਲਾਜ਼ਮਾਂ ਦੀ ਮਸਲਿਆਂ ਨੂੰ ਲੈ ਕੇ ਦਫ਼ਤਰ ਨਗਰ ਪੰਚਾਇਤ ਸ਼ਾਹਕੋਟ ਵਿਖੇ ਮੀਟਿੰਗ
Ad Position 24