24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਇਸ਼ਤਿਹਾਰੀ ਬੋਰਡਾਂ ਨੂੰ ਲੈ ਕੇ ਨਿਗਮ ਕਮਿਸ਼ਨਰ ਨੇ ਕੀਤੀ ਚਰਚਾ

ਜਲੰਧਰ, 23 ਸਤੰਬਰ (ਸ਼ਿਵ)-ਸ਼ਹਿਰ ’ਚ ਲਗਾਏ ਗਏ ਇਸ਼ਤਿਹਾਰੀ ਬੋਰਡਾਂ ਨੂੰ ਲੈ ਕੇ ਚੱਲ ਰਹੇ ਰੇੜਕੇ ਨੂੰ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਵੀ ਕਾਫੀ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਵਿਚ ਕੋਈ ਹੱਲ ਕੱਢਣ ਲਈ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਕੰਪਨੀ ਪ੍ਰਬੰਧਕ ਅਤੇ ਸਬੰਧਿਤ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 24-09-2026
ਜਲੰਧਰ, 23 ਸਤੰਬਰ (ਸ਼ਿਵ)-ਸ਼ਹਿਰ ’ਚ ਲਗਾਏ ਗਏ ਇਸ਼ਤਿਹਾਰੀ ਬੋਰਡਾਂ ਨੂੰ ਲੈ ਕੇ ਚੱਲ ਰਹੇ ਰੇੜਕੇ ਨੂੰ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਵੀ ਕਾਫੀ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਵਿਚ ਕੋਈ ਹੱਲ ਕੱਢਣ ਲਈ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਕੰਪਨੀ ਪ੍ਰਬੰਧਕ ਅਤੇ ਸਬੰਧਿਤ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ। ਸ਼ਹਿਰ ਵਿਚ ਜਿਸ ਕੰਪਨੀ ਵਲੋਂ ਇਸ਼ਤਿਹਾਰੀ ਬੋਰਡ ਲਗਾਏ ਗਏ ਹਨ। ਉਨ੍ਹਾਂ ਵਿਚ ਕਈ ਬੋਰਡਾਂ ’ਤੇ ਕੰਪਨੀ ਨੇ ਇਤਰਾਜ਼ ਜ਼ਾਹਿਰ ਕਰਦੇ ਹੋਏ ਨਗਰ ਨਿਗਮ ਨੂੰ ਅਕਤੂਬਰ ਮਹੀਨੇ ਦੀ ਬਣਦੀ 1.40 ਕਰੋੜ ਦੀ ਕਿਸ਼ਤ ਦੇਣ ਤੋਂ ਨਾਂਹ ਕਰ ਦਿੱਤੀ ਹੈ ਤੇ ਕਿਹਾ ਹੈ ਕਿ ਇਸ ਮਾਮਲੇ ਵਿਚ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜਾਣਗੇ। ਕੰਪਨੀ ਵਲੋਂ ਇਸ ਮਾਮਲੇ ਨੂੰ ਲੈ ਕੇ ਮੇਅਰ ਵਨੀਤ ਧੀਰ ਨੂੰ ਚਿੱਠੀ ਲਿਖੀ ਗਈ ਸੀ, ਜਿਸ ਵਿਚ ਕੰਪਨੀ ਵਲੋਂ ਕਈ ਬੋਰਡਾਂ ਨੂੰ ਲੈ ਕੇ ਇਤਰਾਜ਼ ਕੀਤਾ ਸੀ।
Ad Position 22
No active advertisement
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਨਿਗਮ ਵਲੋਂ ਕਰੋੜਾਂ ਦੇ ਕੰਮਾਂ ਨੂੰ ਪੂਰਾ ਕਰਨ ਦੀ ਵੱਡੀ ਜ਼ਿੰਮੇਵਾਰੀ-ਕੰਮਾਂ ਨੂੰ ਮਿਲੇਗੀ ਗਤੀ ਅਗਲੀ ਖ਼ਬਰ ਟਰਾਂਸਪੋਰਟ ਨਗਰ ’ਚ ਨਕਲੀ ਜੇ. ਸੀ. ਬੀ. ਉਤਪਾਦ ਬਣਾਉਣ ਵਾਲੀ ਫੈਕਟਰੀ ’ਤੇ ਛਾਪਾ , ਮਾਲਕ ਕਾਬੂ
Ad Position 24