30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੁੱਚੀ ਪਿੰਡ ਵਿਖੇ ਬਿਰਦੀ ਜਠੇਰਿਆਂ ਦੀ ਯਾਦ ’ਚ ਜੋੜ ਮੇਲਾ 4 ਨੂੰ

ਚੁਗਿੱਟੀ/ਜੰਡੂ ਸਿੰਘਾ, 29 ਸਤੰਬਰ (ਨਰਿੰਦਰ ਲਾਗੂ)-ਸਥਾਨਕ ਸੁੱਚੀ ਪਿੰਡ ਵਿਖੇ ਬਿਰਦੀ ਜਠੇਰਿਆਂ ਦੀ ਯਾਦ ’ਚ ਬਣਾਏ ਗਏ ਅਸਥਾਨ ’ਤੇ ਸਾਲਾਨਾ ਜੋੜ ਮੇਲਾ 4 ਅਕਤੂਬਰ ਨੂੰ ਕਰਵਾਇਆ ਜਾਵੇਗਾ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-09-2026
ਚੁਗਿੱਟੀ/ਜੰਡੂ ਸਿੰਘਾ, 29 ਸਤੰਬਰ (ਨਰਿੰਦਰ ਲਾਗੂ)-ਸਥਾਨਕ ਸੁੱਚੀ ਪਿੰਡ ਵਿਖੇ ਬਿਰਦੀ ਜਠੇਰਿਆਂ ਦੀ ਯਾਦ ’ਚ ਬਣਾਏ ਗਏ ਅਸਥਾਨ ’ਤੇ ਸਾਲਾਨਾ ਜੋੜ ਮੇਲਾ 4 ਅਕਤੂਬਰ ਨੂੰ ਕਰਵਾਇਆ ਜਾਵੇਗਾ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ।ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਦਯਾ ਰਾਮ ਬਿਰਦੀ ਨੇ ਦੱਸਿਆ ਕਿ 2 ਅਕਤੂਬਰ ਨੂੰ ਸ੍ਰੀ ਗੁਰੂ ਰਵਿਦਾਸ ਅੰਮ੍ਰਿਤਬਾਣੀ ਜੀ ਦੇ ਜਾਪ ਸ਼ੁਰੂ ਕੀਤੇ ਜਾਣਗੇ। ਜਿਸ ਦੇ ਭੋਗ ਮੇਲੇ ਵਾਲੇ ਦਿਨ ਸਵੇਰੇ 11 ਵਜ਼ੇ ਪਾਏ ਜਾਣਗੇ। ਉਸ ਉਪਰੰਤ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲੇਗਾ।
Ad Position 22
No active advertisement
ਪਿਛਲੀ ਖ਼ਬਰ ਸਿਆਟਲ ਦੇ ਪ੍ਰਸਿੱਧ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਨੂੰ ਭਾਰੀ ਸਦਮਾ-ਨੌਜਵਾਨ ਭਤੀਜੇ ਦਾ ਅਚਾਨਕ ਦਿਹਾਂਤ ਅਗਲੀ ਖ਼ਬਰ ਅਮਿਤ ਸ਼ਾਹ ਦੀ ਰੈਲੀ ਵਾਲੀ ਥਾਂ ’ਤੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ
Ad Position 24