02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਤਰਸੇਮ ਲਾਲ ਵਡੈਹਰਾ ਨੂੰ ਸਦਮਾ, ਪੁੱਤਰ ਦਾ ਦਿਹਾਂਤ ਅੰਤਿਮ ਸੰਸਕਾਰ ਅੱਜ ਦੁਪਹਿਰ 12 ਵਜੇ

ਸ਼ਾਹਕੋਟ, 1 ਅਕਤੂਬਰ (ਸੁਖਦੀਪ ਸਿੰਘ)-ਸ਼ਾਹਕੋਟ ਦੇ ਕਾਰੋਬਾਰੀ ਤਰਸੇਮ ਲਾਲ ਵਡੈਹਰਾ (ਬਿੱਟੂ) ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੁੱਤਰ ਮੁਕੇਸ਼ ਕੁਮਾਰ (45) ਦਾ ਅਚਾਨਕ ਦਿਹਾਂਤ ਹੋ ਗਿਆ। ਉਹ ਕੁੱਝ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ।

Ad Position 21
No active advertisement
ਸਵ. ਮੁਕੇਸ਼ ਕੁਮਾਰ 02-10-2026
ਸ਼ਾਹਕੋਟ, 1 ਅਕਤੂਬਰ (ਸੁਖਦੀਪ ਸਿੰਘ)-ਸ਼ਾਹਕੋਟ ਦੇ ਕਾਰੋਬਾਰੀ ਤਰਸੇਮ ਲਾਲ ਵਡੈਹਰਾ (ਬਿੱਟੂ) ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੁੱਤਰ ਮੁਕੇਸ਼ ਕੁਮਾਰ (45) ਦਾ ਅਚਾਨਕ ਦਿਹਾਂਤ ਹੋ ਗਿਆ। ਉਹ ਕੁੱਝ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ। ਇਸ ਅਚਾਨਕ ਵਾਪਰੇ ਭਾਣੇ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਡੂੰਘੇ ਦੁੱਖ ਅਤੇ ਸੋਗ ਦੀ ਲਹਿਰ ਹੈ। ਇਸ ਦੁੱਖ ਦੀ ਘੜੀ ’ਚ ਉੱਘੇ ਸਮਾਜ ਸੇਵਕ ਅਮਨ ਮਲਹੋਤਰਾ, ਨਗਰ ਪੰਚਾਇਤ ਦੇ ਪ੍ਰਧਾਨ ਗੁਲਜਾਰ ਸਿੰਘ ਥਿੰਦ, ਐਮ.ਸੀ. ਸਤੀਸ਼ ਰਿਹਾਨ ਸਾਬਕਾ ਪ੍ਰਧਾਨ, ਐਮ.ਸੀ. ਪਰਮਜੀਤ ਕੌਰ ਬਜਾਜ ਸਾਬਕਾ ਵਾਇਸ ਪ੍ਰਧਾਨ, ਬਲਜਿੰਦਰ ਸਿੰਘ ਖਿੰਡਾ, ਗੁਰਮੀਤ ਸਿੰਘ ਬਜਾਜ, ਬਬਲੂ ਰਿਹਾਨ, ਸਾਬਕਾ ਐਮ.ਸੀ. ਜਗਦੀਸ਼ ਵਡੈਹਰਾ, ਸਾਬਕਾ ਐਮ.ਸੀ. ਹਰਦੇਵ ਸਿੰਘ ਪੀਟਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਮਰਜੀਤ ਕੌਰ ਸਚਦੇਵਾ, ਮਹਿਲਾ ਮੰਡਲ ਸ਼ਾਹਕੋਟ ਦੇ ਪ੍ਰਧਾਨ ਸੁਖਜੀਤ ਕੌਰ, ਕੁਲਵਿੰਦਰ ਕੌਰ ਸਾਗਰ, ਮਾਸਟਰ ਪ੍ਰਿਥੀਪਾਲ ਸਿੰਘ, ਰਿਟਾ. ਬੀ.ਪੀ.ਈ.ਓ. ਰਕੇਸ਼ ਚੰਦ, ਡਾ. ਅਮਰਜੀਤ ਸਿੰਘ ਜੰਮੂ, ਰਿਟਾ. ਹੈਡਮਾਸਟਰ ਅਵਤਾਰ ਸਿੰਘ ਸਚਦੇਵਾ, ਰਿਟਾ. ਸੀਨੀਅਰ ਫਾਰਮੇਸੀ ਅਫ਼ਸਰ ਸੁਰਿੰਦਰਪਾਲ ਸਿੰਘ ਸਚਦੇਵਾ, ਨਰਸਿੰਗ ਸਿਸਟਰ ਜਸਵਿੰਦਰ ਕੌਰ ਸਚਦੇਵਾ, ਫਾਰਮੇਸੀ ਅਫ਼ਸਰ ਤਰਨਦੀਪ ਸਿੰਘ ਰੂਬੀ, ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਨਵਦੀਪ ਸਿੰਘ ਸਚਦੇਵਾ, ਰੈੱਡ ਰਿਬਨ ਕਲੱਬ ਦੇ ਪ੍ਰਧਾਨ ਰਮਨ ਗੁਪਤਾ, ਕਮਲ ਸ਼ਰਮਾ, ਭੀਮਾ ਪਹਿਲਵਾਨ, ਮੋਨੂੰ (ਇੰਦਰ ਮੋਹਣ ਸਟੂਡੀਓ), ਦਰਸ਼ਨ ਅਰੋੜਾ, ਅੰਮ੍ਰਿਤ ਲਾਲ ਕਾਕਾ, ਰਵੀਸ਼ ਗੋਇਲ, ਜਸਵੀਰ ਸਿੰਘ ਸ਼ੀਰਾ ਸਿੰਧੜ, ਕਾਲੀ ਜੈਨ, ਵਿਨੇ ਸੋਬਤੀ, ਰਾਮ ਸਿੰਘ ਬੱਗਾ, ਸ਼ੈਂਟੀ ਚਾਵਲਾ, ਇੰਦਰਜੀਤ ਵਡੈਹਰਾ, ਮਨਜੀਤ ਚੋਪੜਾ, ਅਸ਼ੋਕ ਅਰੋੜਾ ਆਦਿ ਸਮੇਤ ਵੱਡੀ ਗਿਣਤੀ ’ਚ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰਕ ਮੈਂਬਰਾਂ ਅਨੁਸਾਰ ਸਵ. ਮੁਕੇਸ਼ ਕੁਮਾਰ ਦਾ ਅੰਤਿਮ ਸੰਸਕਾਰ 2 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਸਵਰਗ ਆਸ਼ਰਮ, ਮੋਗਾ ਰੋਡ, ਸ਼ਾਹਕੋਟ ਵਿਖੇ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਨੇੜੇ ਸ਼ਰਾਬ, ਮੀਟ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਸੁਰਜੀਤ ਸਿੰਘ ਨੇ ਚੁੱਕਿਆ ਮੁੱਦਾ ਅਗਲੀ ਖ਼ਬਰ ਪਿੰਡ ਦੌਲਤਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24