02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਾਤਾ ਕ੍ਰਿਸ਼ਨਾ ਰਾਣੀ ਨਮਿਤ ਰਸਮ ਕਿਰਿਆ ਕੱਲ੍ਹ

ਸ਼ਾਹਕੋਟ, 1 ਅਕਤੂਬਰ (ਸੁਖਦੀਪ ਸਿੰਘ)-ਮਾਸਟਰ ਕੁਲਦੀਪ ਕੁਮਾਰ ਸਚਦੇਵਾ (ਸਮਾਜ ਸੇਵਕ), ਗਗਨਦੀਪ ਤੇ ਮਮਤਾ ਕੁਮਾਰੀ ਦੇ ਮਾਤਾ ਕ੍ਰਿਸ਼ਨਾ ਰਾਣੀ ਪਤਨੀ ਕ੍ਰਿਸ਼ਨ ਲਾਲ ਵਾਸੀ ਇੰਪਲਾਈਜ਼ ਕਲੌਨੀ, ਸ਼ਾਹਕੋਟ ਦਾ ਬੀਤੀ 22 ਸਤੰਬਰ ਨੂੰ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਅਤੇ ਰਸਮ ਕਿਰਿਆ 3 ਅਕਤੂਬਰ ਦਿਨ ਸਨਿਚਰਵਾਰ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਰ, ਸ਼ਾਹਕੋਟ ਵਿਖੇ ਹੋਵੇਗੀ।

Ad Position 21
No active advertisement
ਅਜੀਤ ਡੈਸਕ 02-10-2026

Ad Position 22
No active advertisement
ਪਿਛਲੀ ਖ਼ਬਰ ਕਿਸੇ ਵੀ ਕੀਮਤ ’ਤੇ ਜ਼ਮੀਨ ’ਚੋਂ ਮਿੱਟੀ ਚੁੱਕਣ ਨਹੀਂ ਦਿੱਤੀ ਜਾਵੇਗੀ, ਆਬਾਦਕਾਰਾਂ ਨੇ ਦਿੱਤੀ ਚਿਤਾਵਨੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ’ਤੇ ਨਿਰਭਰ ਲੋਕਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਸੰਜੀਦਾ ਯਤਨ-ਅਮਰਜੀਤ ਬੈਂਸ
Ad Position 24