03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ਼੍ਰੋਮਣੀ ਅਕਾਲੀ ਦਲ (ਅ) ਭਲਕੇ ਗੰਗਸਰ ਸਾਹਿਬ ਵਿਖੇ ਲਗਾਵੇਗਾ ਖ਼ੂਨਦਾਨ ਕੈਂਪ-ਭਾਈ ਸਰਬਜੀਤ ਸਿੰਘ ਖ਼ਾਲਸਾ

ਕਰਤਾਰਪੁਰ, 2 ਅਕਤੂਬਰ (ਜਨਕ ਰਾਜ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਜਥੇ: ਸਿਮਰਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਕਰਤਾਰਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਜਗਤ ਮਾਤਾ ਗੁਜਰ ਕੌਰ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ਾਲ 4 ਅਕਤੂਬਰ ਨੂੰ ਖ਼ੂਨਦਾਨ ਕੈਂਪ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਛੇਵੀਂ ਗੰਗਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਲਸਾ ਵਲੋਂ ‘ਅਜੀਤ’ ਨੂੰ ਦਿੱਤੀ ਗਈ ।

Ad Position 21
No active advertisement
ਅਜੀਤ ਡੈਸਕ 03-10-2026
ਕਰਤਾਰਪੁਰ, 2 ਅਕਤੂਬਰ (ਜਨਕ ਰਾਜ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਜਥੇ: ਸਿਮਰਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਕਰਤਾਰਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਜਗਤ ਮਾਤਾ ਗੁਜਰ ਕੌਰ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ਾਲ 4 ਅਕਤੂਬਰ ਨੂੰ ਖ਼ੂਨਦਾਨ ਕੈਂਪ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਛੇਵੀਂ ਗੰਗਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਲਸਾ ਵਲੋਂ ‘ਅਜੀਤ’ ਨੂੰ ਦਿੱਤੀ ਗਈ । ਇਸ ਮੌਕੇ ਭਾਈ ਖਾਲਸਾ ਨੇ ਇਹ ਵੀ ਦੱਸਿਆ ਕਿ ਪਾਰਟੀ ਦਾ ਮੁੱਖ ਮੰਤਵ ਮਨੁੱਖਤਾ ਦੀ ਸੇਵਾ ਅਤੇ ਕੌਮ ਦੀ ਚੜ੍ਹਦੀਕਲਾ ਹੀ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਹਰੇਕ ਵਰਕਰ ਅਤੇ ਹਲਕਾ ਕਰਤਾਰਪੁਰ ਦਾ ਹਰੇਕ ਆਗੂ ਇਸ ਉਪਰਾਲੇ ’ਚ ਵਿਸ਼ੇਸ਼ ਜ਼ਿੰਮੇਵਾਰੀ ਨਿਭਾਵੇਗਾ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਸੀਚੇਵਾਲ ਦੇ ਖਿਡਾਰੀਆਂ ਦੀ ਝੰਡੀ ਅਗਲੀ ਖ਼ਬਰ ਮੁਕੇਸ਼ ਕੁਮਾਰ ਵਡੈਹਰਾ ਦਾ ਗ਼ਮਗੀਨ ਮਾਹੌਲ ’ਚ ਅੰਤਿਮ ਸੰਸਕਾਰ
Ad Position 24