04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਦੁਆਬੇ ਲਈ ਪਰਗਟ ਸਿੰਘ ਦਾ ਪੰਜਾਬ ਕਾਂਗਰਸ ਪ੍ਰਧਾਨ ਬਣਨਾ ਮਾਣ ਵਾਲੀ ਗੱਲ-ਗੁਰਪ੍ਰੀਤ ਸਿੰਘ ਸ਼ੇਰਗਿੱਲ

ਜਮਸ਼ੇਰ ਖਾਸ, 3 ਅਕਤੂਬਰ (ਹਰਵਿੰਦਰ ਕੁਮਾਰ)-ਗੁਰਪ੍ਰੀਤ ਸਿੰਘ ਸ਼ੇਰਗਿੱਲ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਪਰਗਟ ਸਿੰਘ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆ ਗਈਆਂ। ਗੁਰਪ੍ਰੀਤ ਸਿੰਘ ਸ਼ੇਰਗਿੱਲ ਅਤੇ ਅਮਨਦੀਪ ਸਿੰਘ ਮਾਨ ਨੇ ਕਿਹਾ ਕਿ ਜਲੰਧਰ ਛਾਉਣੀ ਹਲਕਾ ਵਿਧਾਇਕ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ’ਤੇ ਕਾਂਗਰਸ ਪਾਰਟੀ ਦੇ ਦੁਆਬੇ ਖੇਤਰ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਪੰਜਾਬ ਸੂਬੇ ਦੇ ਖਿਡਾਰੀਆਂ ਨੌਜਵਾਨਾਂ ਅਤੇ ਪਾਰਟੀ ਆਗੂਆਂ ਵਰਕਰਾਂ ਵਿੱਚ ਕਾਫੀ ਉਤਸਾਹ ਅਤੇ ਖੁਸ਼ੀ ਹੈ।

Ad Position 21
No active advertisement
ਅਜੀਤ ਡੈਸਕ 04-10-2026
ਜਮਸ਼ੇਰ ਖਾਸ, 3 ਅਕਤੂਬਰ (ਹਰਵਿੰਦਰ ਕੁਮਾਰ)-ਗੁਰਪ੍ਰੀਤ ਸਿੰਘ ਸ਼ੇਰਗਿੱਲ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਪਰਗਟ ਸਿੰਘ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆ ਗਈਆਂ। ਗੁਰਪ੍ਰੀਤ ਸਿੰਘ ਸ਼ੇਰਗਿੱਲ ਅਤੇ ਅਮਨਦੀਪ ਸਿੰਘ ਮਾਨ ਨੇ ਕਿਹਾ ਕਿ ਜਲੰਧਰ ਛਾਉਣੀ ਹਲਕਾ ਵਿਧਾਇਕ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ’ਤੇ ਕਾਂਗਰਸ ਪਾਰਟੀ ਦੇ ਦੁਆਬੇ ਖੇਤਰ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਪੰਜਾਬ ਸੂਬੇ ਦੇ ਖਿਡਾਰੀਆਂ ਨੌਜਵਾਨਾਂ ਅਤੇ ਪਾਰਟੀ ਆਗੂਆਂ ਵਰਕਰਾਂ ਵਿੱਚ ਕਾਫੀ ਉਤਸਾਹ ਅਤੇ ਖੁਸ਼ੀ ਹੈ। ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਹੁਰਾਂ ਤੋਂ ਉਮੀਦ ਹੈ ਕਿ ਤੁਹਾਡੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਸੰਗਠਨ ਨੂੰ ਹੋਰ ਸੁਚੱਜੇ ਢੰਗ ਨਾਲ ਮਜ਼ਬੂਤ ਕਰਨ, ਵਰਕਰਾਂ ਨਾਲ ਬਿਹਤਰ ਤਾਲਮੇਲ ਬਣਾਉਣ ਅਤੇ ਪੰਜਾਬ ਨਾਲ ਸਬੰਧਤ ਲੋਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਕੰਮ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਐਚ. ਐਮ.ਵੀ. ਵਿਖੇ ਫ੍ਰੈਸ਼ਰ ਨਾਈਟ 2026 ‘ਵਾਈਬਸ ਐਂਡ ਵਿਵੇਸਿਟੀ’ ਕਰਵਾਈ ਅਗਲੀ ਖ਼ਬਰ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ’ਤੇ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ
Ad Position 24