07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਖੇਡਾਂ ਵਤਨ ਪੰਜਾਬ ਦੀਆਂ ਟੈਨਿਸ ਕ੍ਰਿਕਟ ’ਚੋਂ ਆਦਰਸ਼ ਨਗਰ ਸਕੂਲ ਚੈਂਪੀਅਨ

ਜਲੰਧਰ, 6 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬੀ ਦੀਆਂ ਤੇ ਮਹਿਲਾਵਾਂ ਦੇ ਟੈਨਿਸ ਕ੍ਰਿਕਟ ਮੁਕਾਬਲੇ ’ਚੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਜਲੰਧਰ ਦੀ ਟੀਮ ਨੇ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 07-10-2026
ਜਲੰਧਰ, 6 ਅਕਤੂਬਰ (ਡਾ.ਜਤਿੰਦਰ ਸਾਬੀ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬੀ ਦੀਆਂ ਤੇ ਮਹਿਲਾਵਾਂ ਦੇ ਟੈਨਿਸ ਕ੍ਰਿਕਟ ਮੁਕਾਬਲੇ ’ਚੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਜਲੰਧਰ ਦੀ ਟੀਮ ਨੇ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਕੁਲਦੀਪ ਕੌਰ ਵਲੋਂ ਦਿੱਤੀ ਗਈ। ਉਨ੍ਹਾਂ ਨੇ ਇਸ ਮੌਕੇ ’ਤੇ ਜੇਤੂ ਮਹਿਲਾ ਟੀਮ ਦੀਆਂ ਖਿਡਾਰਨਾਂ ਤੇ ਉਨ੍ਹਾਂ ਦੀ ਕੋਚ ਸ਼ਰਨਦੀਪ ਕੌਰ ਡੀ.ਪੀ.ਈ ਨੂੰ ਵਧਾਈ ਦਿੱਤੀ ਤੇ ਨਾਲ ਹੀ ਸਾਰੇ ਸਕੂਲ ਦੇ ਸਟਾਫ ਮੈਂਬਰਾਂ ਨੇ ਇਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪਾਲਾ ਜਲਾਲਪੁਰ ਵਲੋਂ ਪਿੰਡ ਬਿੱਲੀ ਬੜੈਚ ਵਿਖੇ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ ਅਗਲੀ ਖ਼ਬਰ ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24