08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਟੇਟ ਪਬਲਿਕ ਸਕੂਲ ਦੀਆਂ 2 ਅਧਿਆਪਕਾਂ ‘ਸ਼ਿਕਸ਼ਕ ਗੌਰਵ ਸਨਮਾਨ’ ਨਾਲ ਸਨਮਾਨਿਤ

ਜਲੰਧਰ ਛਾਉਣੀ, 7 ਅਕਤੂਬਰ (ਜਸਪਾਲ ਸਿੰਘ)-ਸਟੇਟ ਪਬਲਿਕ ਸਕੂਲ, ਜਲੰਧਰ ਛਾਉਣੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀਆਂ ਅਧਿਆਪਕਾਵਾਂ ਸ੍ਰੀਮਤੀ ਵੰਦਨਾ ਅਤੇ ਸ੍ਰੀਮਤੀ ਪਲਵੀ ਨੂੰ ਅਧਿਆਪਕ ਦਿਵਸ ਦੇ ਸਬੰਧ ’ਚ ‘ਸ਼ਿਕਸ਼ਕ ਗੌਰਵ ਸਨਮਾਨ’ ਨਾਲ ਸਨਮਾਨਿਤ ਕੀਤਾ ਗਿਆ । ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਲਗਨ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਦਾ ਪ੍ਰਤੀਕ ਹੈ ।

Ad Position 21
No active advertisement
ਅਜੀਤ ਡੈਸਕ 08-10-2026
ਜਲੰਧਰ ਛਾਉਣੀ, 7 ਅਕਤੂਬਰ (ਜਸਪਾਲ ਸਿੰਘ)-ਸਟੇਟ ਪਬਲਿਕ ਸਕੂਲ, ਜਲੰਧਰ ਛਾਉਣੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀਆਂ ਅਧਿਆਪਕਾਵਾਂ ਸ੍ਰੀਮਤੀ ਵੰਦਨਾ ਅਤੇ ਸ੍ਰੀਮਤੀ ਪਲਵੀ ਨੂੰ ਅਧਿਆਪਕ ਦਿਵਸ ਦੇ ਸਬੰਧ ’ਚ ‘ਸ਼ਿਕਸ਼ਕ ਗੌਰਵ ਸਨਮਾਨ’ ਨਾਲ ਸਨਮਾਨਿਤ ਕੀਤਾ ਗਿਆ । ਇਹ ਸਨਮਾਨ ਉਨ੍ਹਾਂ ਦੀ ਮਿਹਨਤ, ਲਗਨ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਦਾ ਪ੍ਰਤੀਕ ਹੈ । ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ-ਪ੍ਰਧਾਨ ਡਾ. ਗਗਨਦੀਪ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਸਵੀਨਾ ਬਹਿਲ ਨੇ ਦੋਵਾਂ ਅਧਿਆਪਕਾਵਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਇਸ ਉਪਲਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਹਾਨ ਰਾਗੀ ਜਥਿਆਂ ਦੇ ਨਾਲ ਵਿਸ਼ਵ ਪ੍ਰਸਿੱਧ ਰਾਗੀ ਭਾਈ ਨਿਰਵੈਰ ਖ਼ਾਲਸਾ ਯੂ.ਕੇ. ਦਾ ਜਲੰਧਰ ’ਚ ਪਹਿਲਾ ਸਮਾਗਮ ਅਗਲੀ ਖ਼ਬਰ ਮੇਅਰ ਧੀਰ ਤੇ ਹਲਕਾ ਇੰਚਾਰਜ ਕੋਹਲੀ ਵਲੋਂ ਡੀ. ਬੀ. ਏ. ਦੀ ਪਾਰਕਿੰਗ ’ਚ ਨਵੀਆਂ ਫਲੱਡ ਲਾਈਟਾਂ ਦਾ ਉਦਘਾਟਨ
Ad Position 24