10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ’ਚ ਨਵੀਆਂ ਨਿਯੁਕਤੀਆਂ

ਜਲੰਧਰ, 9 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ’ਚ ਵਾਧਾ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ । ਪਾਰਟੀ ਹਾਈਕਮਾਨ ਨੇ ਡਾ.

Ad Position 21
No active advertisement
ਅਜੀਤ ਡੈਸਕ 10-10-2026
ਜਲੰਧਰ, 9 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ’ਚ ਵਾਧਾ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ । ਪਾਰਟੀ ਹਾਈਕਮਾਨ ਨੇ ਡਾ. ਦਲਜੀਤ ਸਿੰਘ ਚੀਮਾ ਅਤੇ ਇਕਬਾਲ ਸਿੰਘ ਢੀਂਡਸਾ ਨਾਲ ਸਲਾਹ ਮਸ਼ਵਰਾ ਕਰਕੇ ਇਹ ਨਿਯੁਕਤੀਆਂ ਕੀਤੀਆਂ ਹਨ, ਜਿਨ੍ਹਾਂ ’ਚ ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਸਾਹਿਬ ਸਿੰਘ ਢਿੱਲੋਂ, ਚਰਨਜੀਵ ਸਿੰਘ ਲਾਲੀ, ਗੁਰਦੀਪ ਸਿੰਘ ਰਾਵੀ, ਅਮਰਜੀਤ ਸਿੰਘ ਬਰਮੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਹੋਇਆਂ ਪਾਰਟੀ ਦਾ ਮੀਤ ਪ੍ਰਧਾਨ ਅਤੇ ਹਰਪ੍ਰੀਤ ਸਿੰਘ ਸਚਦੇਵਾ, ਗੁਰਬਚਨ ਸਿੰਘ ਮੱਕੜ ਤੇ ਮਨਜੀਤ ਸਿੰਘ ਟ੍ਰਾਂਸਪੋਰਟਰ ਨੂੰ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਅਤੇ ਅਮਰਪ੍ਰੀਤ ਸਿੰਘ ਮੌਂਟੀ ਨੂੰ ਮੈਂਬਰ ਜਨਰਲ ਕੌਂਸਲ ਨਿਯੁਕਤ ਕੀਤਾ ਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਡਾ. ਅਸ਼ੋਕ ਮਿੱਤਲ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾ ਸੇਵਾ ਕਾਲ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਅੱਜ ਦੇ ਦਿੱਲੀ ਪ੍ਰਦਰਸ਼ਨ ਦੀ ਹਮਾਇਤ
Ad Position 24