11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਵ-ਨਿਯੁਕਤ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਢੀਂਡਸਾ ਦਾ ਸਨਮਾਨ

ਜਲੰਧਰ, 10 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਚ ਵਾਧਾ ਕਰਦਿਆਂ ਪਿਛਲੇ ਦਿਨੀਂ ਕੀਤੀਆਂ ਨਵੀਆਂ ਨਿਯੁਕਤੀਆਂ ਤਹਿਤ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਣਾਏ ਗਏ ਸੁਰਜੀਤ ਸਿੰਘ ਨੀਲਾਮਹਿਲ, ਸਾਹਿਬ, ਰਵਿੰਦਰ ਸਿੰਘ ਸਵੀਟੀ ਤੇ ਸਾਹਿਬ ਸਿੰਘ ਢਿੱਲੋਂ ਨੇ ਜ਼ਿਲ੍ਹਾ ਅਕਾਲੀ ਦਲ (ਬ) ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਮੁੰਹ ਮਿੱਠਾ ਕਰਵਾਇਆ ਗਿਆ । ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ.

Ad Position 21
No active advertisement
ਅਜੀਤ ਡੈਸਕ 11-10-2026
ਜਲੰਧਰ, 10 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਚ ਵਾਧਾ ਕਰਦਿਆਂ ਪਿਛਲੇ ਦਿਨੀਂ ਕੀਤੀਆਂ ਨਵੀਆਂ ਨਿਯੁਕਤੀਆਂ ਤਹਿਤ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਣਾਏ ਗਏ ਸੁਰਜੀਤ ਸਿੰਘ ਨੀਲਾਮਹਿਲ, ਸਾਹਿਬ, ਰਵਿੰਦਰ ਸਿੰਘ ਸਵੀਟੀ ਤੇ ਸਾਹਿਬ ਸਿੰਘ ਢਿੱਲੋਂ ਨੇ ਜ਼ਿਲ੍ਹਾ ਅਕਾਲੀ ਦਲ (ਬ) ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਮੁੰਹ ਮਿੱਠਾ ਕਰਵਾਇਆ ਗਿਆ । ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਅਕਾਲੀ ਦਲ (ਬ) ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ 1.15 ਲੱਖ ਲਾਈਟਾਂ ਦੀ ਸੰਭਾਲ ਕਰ ਰਹੀ ਕੰਪਨੀ ਨੂੰ ਨਹੀਂ ਹੋਈ 2 ਕਰੋੜ ਦੀ ਅਦਾਇਗੀ ਅਗਲੀ ਖ਼ਬਰ ਦਾਦਾ ਕਾਲੋਨੀ ਦਾ ਹਸਪਤਾਲ ਸ਼ੁਰੂ ਨਹੀਂ ਕਰਵਾ ਸਕੇ ਕਾਂਗਰਸੀ ਵਿਧਾਇਕ- ਭੰਡਾਰੀ
Ad Position 24