11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਿੰਡ ਨੌਗੱਜਾ ਵਿਖੇ 22ਵਾਂ ਸਾਲਾਨਾ ਮਾਂ ਭਗਵਤੀ ਜਾਗਰਣ 19 ਨੂੰ

ਕਿਸ਼ਨਗੜ੍ਹ 10 ਅਕਤੂਬਰ (ਹੁਸਨ ਲਾਲ) ਪਿੰਡ ਨੌਗੱਜਾ ਵਿਖੇ ਸ਼ਿਵ ਸ਼ਕਤੀ ਜਾਗਰਣ ਕਮੇਟੀ, ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਨਾਲ 22ਵਾਂ ਸਾਲਾਨਾ ਮਾਂ ਭਗਵਤੀ ਜਾਗਰਣ 19 ਅਕਤੂਬਰ ਦਿਨ ਸੋਮਵਾਰ ਨੂੰ ਸਜਾਏ ਸੁੰਦਰ ਭਵਨਾਂ ‘ਚ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾ.

Ad Position 21
No active advertisement
ਅਜੀਤ ਡੈਸਕ 11-10-2026
ਕਿਸ਼ਨਗੜ੍ਹ 10 ਅਕਤੂਬਰ (ਹੁਸਨ ਲਾਲ) ਪਿੰਡ ਨੌਗੱਜਾ ਵਿਖੇ ਸ਼ਿਵ ਸ਼ਕਤੀ ਜਾਗਰਣ ਕਮੇਟੀ, ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਨਾਲ 22ਵਾਂ ਸਾਲਾਨਾ ਮਾਂ ਭਗਵਤੀ ਜਾਗਰਣ 19 ਅਕਤੂਬਰ ਦਿਨ ਸੋਮਵਾਰ ਨੂੰ ਸਜਾਏ ਸੁੰਦਰ ਭਵਨਾਂ ‘ਚ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾ. ਕੁਲਵਿੰਦਰ ਸ਼ਰਮਾ ਨੇ ਦੱਸਿਆ ਕਿ ਜਾਗਰਣ ਦੌਰਾਨ ਪ੍ਰਸਿੱਧ ਗਾਇਕ ਕਲਾਕਾਰ ਕਲੇਰ ਕੰਠ ਅਤੇ ਮਹੰਤ ਲੱਕੀ ਜੀ ਮਹਾਂਮਾਈ ਦੀ ਮਹਿਮਾ ਦਾ ਗੁਣਗਾਣ ਕਰਨਗੇ। ਪ੍ਰਬੰਧਕਾਂ ਨੇ ਦੱਸਿਆ ਕਿ ਅੱਜ 11 ਵਜੇ ਝੰਡਾ ਚੜਾਉਣ ਦੀ ਰਸਮ ਪੂਰੇ ਪਿੰਡ ਦੀ ਪਰਿਕਰਮਾ ਉਪਰੰਤ ਸ਼ਿਵ ਮੰਦਿਰ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਆਦਮਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੁਸਾਂਝ ਕਲਾਂ ਦੀਆਂ ਖਿਡਾਰਨਾਂ ਨੇ ਸਟੇਟ ’ਚੋਂ ਤੀਸਰਾ ਸਥਾਨ ਕੀਤਾ ਹਾਸਿਲ
Ad Position 24