ਜਲੰਧਰ ਵਿਖੇ 17 ਨੂੰ ਮਿਲਣਗੀਆਂ 50% ਛੋਟ ’ਤੇ ਸੁਣਨ ਵਾਲੀਆਂ ਕੰਨ ਮਸ਼ੀਨਾਂ
ਲੁਧਿਆਣਾ, 12 ਅਕਤੂਬਰ (ਅ. ਬ.)
ਲੁਧਿਆਣਾ, 12 ਅਕਤੂਬਰ (ਅ.ਬ.)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਦੇ ਹਰ ਉਮਰ ਦੇ ਉਨ੍ਹਾਂ ਵਿਅਕਤੀਆਂ ਲਈ, ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਪਰ ਮਹਿੰਗੀਆਂ ਮਸ਼ੀਨਾਂ ਖ਼ਰੀਦ ਨਹੀਂ ਸਕਦੇ, ਦੇ ਲਈ ਇਹ ਵੱਡੀ ਖ਼ੁਸ਼ਖ਼ਬਰੀ ਹੈ। ਜਰਮਨ ਤਕਨਾਲੋਜੀ ‘ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਬਾਜ਼ਾਰ ਦਰ ਤੋਂ 50% ਛੋਟ ‘ਤੇ 4000, 6000, 8000, 11000, 14000 ਅਤੇ 18000 ਰੁਪਏ ਵਿਚ ਉਪਲਬਧ ਹੋਣਗੀਆਂ, ਜਿਸਦੀ 1 ਸਾਲ ਦੀ ਗਾਰੰਟੀ ਵੀ ਹੋਵੇਗੀ। ਇਸ ਲਈ 17 ਅਕਤੂਬਰ ਦਿਨ ਸਨਿਚਰਵਾਰ ਨੂੰ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ 50% ਛੋਟ ਤੋਂ ਬਾਅਦ, ਜਲੰਧਰ ਵਿਚ ਪੈਟਰੋਲ ਪੰਪ ਫੇਜ਼-1 ਦੇ ਸਾਹਮਣੇ ਗੜ੍ਹਾ ਰੋਡ ’ਤੇ ਸਥਿਤ ਹੋਟਲ ਓਵਲ ਹੱਟ ਵਿਖੇ ਕੈਂਪ ਦੌਰਾਨ ਜਾਂਚ ਤੋਂ ਬਾਅਦ ਉਪਲਬਧ ਕਰਵਾਈਆਂ ਜਾਣਗੀਆਂ। ਇਸ ਕੈਂਪ ਵਿਚ ਕੋਲਕਾਤਾ ਦੇ ਪ੍ਰਸਿੱਧ ਆਡੀਓਲੋਜਿਸਟ, ਡਾ. ਲਕਸ਼ਮੀਕਾਂਤ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ‘ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਮੈਕਸ ਕੰਪਨੀ ਦੇ ਡਾਇਰੈਕਟਰ ਦੇਵ ਸ਼ਰਮਾ ਨੇ ਜਲੰਧਰ ਦੇ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।