14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਮ ਜਨਤਾ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ-ਹਿੱਕੀ

ਜਲੰਧਰ 13 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਵਾਰਡ ਨੰਬਰ 23 ਦੀ ਆਮ ਆਦਮੀ ਪਾਰਟੀ ਦੀ ਕੌਂਸਲਰ ਪਰਮਜੀਤ ਕੌਰ ਦੇ ਪਤੀ ਹਰਪਾਲ ਮਿੰਟੂ ’ਤੇ ਕਾਜ਼ੀ ਮੰਡੀ ਵਿਚ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਜਿਸ ਸਰਕਾਰ ’ਚ ਪੁਲਿਸ ਅਤੇ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਹਨ, ਉਸ ਸਰਕਾਰ ’ਚ ਆਮ ਜਨਤਾ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ ?

Ad Position 21
No active advertisement
ਅਜੀਤ ਡੈਸਕ 14-10-2026
ਜਲੰਧਰ 13 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਵਾਰਡ ਨੰਬਰ 23 ਦੀ ਆਮ ਆਦਮੀ ਪਾਰਟੀ ਦੀ ਕੌਂਸਲਰ ਪਰਮਜੀਤ ਕੌਰ ਦੇ ਪਤੀ ਹਰਪਾਲ ਮਿੰਟੂ ’ਤੇ ਕਾਜ਼ੀ ਮੰਡੀ ਵਿਚ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਜਿਸ ਸਰਕਾਰ ’ਚ ਪੁਲਿਸ ਅਤੇ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਹਨ, ਉਸ ਸਰਕਾਰ ’ਚ ਆਮ ਜਨਤਾ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ ? ਅਸ਼ੋਕ ਸਰੀਨ ਹਿੱਕੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਹਮਲਾਵਰਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸੂਬੇ ਵਿੱਚ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੋਹਨ ਸਿੰਘ ਬਣੇ ਭਾਜਪਾ ਕਿਸਾਨ ਮੋਰਚਾ ਜਲੰਧਰ ਦਿਹਾਤੀ (ਦੱਖਣੀ) ਦੇ ਜ਼ਿਲ੍ਹਾ ਪ੍ਰਧਾਨ ਅਗਲੀ ਖ਼ਬਰ 22 ਤੋਂ ਨਿਕਲਣਗੀਆਂ ਪ੍ਰਭਾਤ ਫੇਰੀਆਂ, ਹਰਿਨਾਮ ਸੰਕੀਰਤਨ ਨਾਲ ਗੂੰਜੇਗਾ ਜਲੰਧਰ
Ad Position 24