14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭੂਰ ਮੰਡੀ ਵਿਖੇ 58ਵੇਂ ਜਾਗਰਣ ’ਚ ਸਾਬਕਾ ਵਿਧਾਇਕ ਮੱਕੜ ਨੇ ਲਵਾਈ ਹਾਜ਼ਰੀ

ਜਲੰਧਰ, 14 ਅਕਤੂਬਰ (ਜਸਪਾਲ ਸਿੰਘ)-ਭੂਰ ਮੰਡੀ ਜਲੰਧਰ ਛਾਉਣੀ ਵਿਖੇ ਜਾਗਰਣ ਕਮੇਟੀ ਵਲੋਂ ਕਰਵਾਏ ਗਏ 58ਵੇਂ ਸਾਲਾਨਾ ਮਾਤਾ ਰਾਣੀ ਦੇ ਜਾਗਰਣ ’ਚ ਸਰਬਜੀਤ ਸਿੰਘ ਮੱਕੜ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਲੰਧਰ ਕੈਂਟ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਉਨ੍ਹਾਂ ਨੇ ਜਾਗਰਣ ਦੇ ਆਯੋਜਨ ਲਈ ਜਾਗਰਣ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਧਾਰਮਿਕ ਪਰੰਪਰਾਵਾਂ ਨੂੰ ਮਜ਼ਬੂਤ ਕਰਦੇ ਹਨ।

Ad Position 21
No active advertisement
ਅਜੀਤ ਡੈਸਕ 15-10-2026
ਜਲੰਧਰ, 14 ਅਕਤੂਬਰ (ਜਸਪਾਲ ਸਿੰਘ)-ਭੂਰ ਮੰਡੀ ਜਲੰਧਰ ਛਾਉਣੀ ਵਿਖੇ ਜਾਗਰਣ ਕਮੇਟੀ ਵਲੋਂ ਕਰਵਾਏ ਗਏ 58ਵੇਂ ਸਾਲਾਨਾ ਮਾਤਾ ਰਾਣੀ ਦੇ ਜਾਗਰਣ ’ਚ ਸਰਬਜੀਤ ਸਿੰਘ ਮੱਕੜ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਲੰਧਰ ਕੈਂਟ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਉਨ੍ਹਾਂ ਨੇ ਜਾਗਰਣ ਦੇ ਆਯੋਜਨ ਲਈ ਜਾਗਰਣ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਧਾਰਮਿਕ ਪਰੰਪਰਾਵਾਂ ਨੂੰ ਮਜ਼ਬੂਤ ਕਰਦੇ ਹਨ। ਇਹ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸ਼ਰਧਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਲੜਕੀਆਂ ਦੇ ਵਾਲੀਬਾਲ ਅੰਡਰ-14 ਸਾਲ ਵਰਗ ਦੇ ਮੁਕਾਬਲੇ ’ਚ ਸ੍ਰੀ ਮੁਕਤਸਰ ਸਾਹਿਬ ਰਿਹਾ ਜੇ... ਅਗਲੀ ਖ਼ਬਰ ਸੀ.ਟੀ. ਗਰੁੱਪ ਵਿਖੇ ਇੰਟਰ-ਕਾਲਜ ਫੈਸ਼ਨ ਸ਼ੋਅ ਨੇ ਬਿਖੇਰੇ ‘ਸ਼ਾਹੀ’ ਰੰਗ
Ad Position 24