16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਗੁਰੂ ਨਾਨਕਪੁਰਾ ਮਾਰਕੀਟ, ਲੰਮਾ ਪਿੰਡ ਤੇ ਜੰਡੂਸਿੰਘਾ ਵਿਖੇ ਬੰਦ ਦੇ ਸੱਦੇ ਨੂੰ ਮਿਲਿਆ ਹੁੰਗਾਰਾ

ਚੁਗਿੱਟੀ/ਜੰਡੂਸਿੰਘਾ, 15 ਅਕਤੂਬਰ (ਨਰਿੰਦਰ ਲਾਗੂ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਅਲੱਗ ਅਲੱਗ ਸੰਗਠਨਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਸਮਰਥਨ ਦਿੰਦੇ ਹੋਏ ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਦੇ ਦੁਕਾਨਦਾਰਾਂ ਦੇ ਨਾਲ -ਨਾਲ ਲੰਮਾ ਪਿੰਡ ਚੌਕ - ਕਿਸ਼ਨਪੁਰਾ ਮਾਰਕੀਟ ਅਤੇ ਜੰਡੂਸਿੰਘਾ ਦੇ ਤਮਾਮ ਦੁਕਾਨਦਾਰਾਂ ਅਤੇ ਵੱਖ -ਵੱਖ ਹੋਰ ਕੰਮ ਧੰਦਿਆਂ ਨਾਲ ਜੁੜੇ ਲੋਕਾਂ ਵਲੋਂ ਆਪੋ ਆਪਣੇ ਕੰਮ ਧੰਦਿਆਂ ਨੂੰ ਬੰਦ ਰੱਖਕੇ ਸਮਰਥਨ ਦਿੱਤਾ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਦੁਕਾਨਦਾਰਾਂ ਅਤੇ ਇਲਾਕਾ ਵਸਨੀਕਾਂ ਨੇ ਪੰਜਾਬ ਸਰਕਾਰ ਵਿਰੁੱਧ ਡੱਟਕੇ ਭੜਾਸ ਕੱਢੀ ਗਈ।

Ad Position 21
No active advertisement
ਅਜੀਤ ਡੈਸਕ 16-10-2026
ਚੁਗਿੱਟੀ/ਜੰਡੂਸਿੰਘਾ, 15 ਅਕਤੂਬਰ (ਨਰਿੰਦਰ ਲਾਗੂ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਅਲੱਗ ਅਲੱਗ ਸੰਗਠਨਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਸਮਰਥਨ ਦਿੰਦੇ ਹੋਏ ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਦੇ ਦੁਕਾਨਦਾਰਾਂ ਦੇ ਨਾਲ -ਨਾਲ ਲੰਮਾ ਪਿੰਡ ਚੌਕ - ਕਿਸ਼ਨਪੁਰਾ ਮਾਰਕੀਟ ਅਤੇ ਜੰਡੂਸਿੰਘਾ ਦੇ ਤਮਾਮ ਦੁਕਾਨਦਾਰਾਂ ਅਤੇ ਵੱਖ -ਵੱਖ ਹੋਰ ਕੰਮ ਧੰਦਿਆਂ ਨਾਲ ਜੁੜੇ ਲੋਕਾਂ ਵਲੋਂ ਆਪੋ ਆਪਣੇ ਕੰਮ ਧੰਦਿਆਂ ਨੂੰ ਬੰਦ ਰੱਖਕੇ ਸਮਰਥਨ ਦਿੱਤਾ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਦੁਕਾਨਦਾਰਾਂ ਅਤੇ ਇਲਾਕਾ ਵਸਨੀਕਾਂ ਨੇ ਪੰਜਾਬ ਸਰਕਾਰ ਵਿਰੁੱਧ ਡੱਟਕੇ ਭੜਾਸ ਕੱਢੀ ਗਈ। ਉਨ੍ਹਾਂ ਕਿਹਾ ਕਿ ਬੜੀ ਸ਼ਰਮ ਵਾਲੀ ਗੱਲ ਹੈ ਕਿ ਝੋਟੇ ਵਰਗੇ ਜਿਹੜੇ ਲੋਕਾਂ ਵਲੋਂ ਨਸ਼ਾ ਤਸਕਰਾਂ ਖਿਲਾਫ਼ ਰੋਲਾ ਪਾਇਆ ਜਾਂਦਾ ਹੈ, ਪੰਜਾਬ ਪੁਲਿਸ ਵਲੋਂ ਉਨ੍ਹਾਂ ਦੇ ਵਿਰੁੱਧ ਹੀ ਪਰਚੇ ਦਰਜ ਕੀਤੇ ਜਾ ਰਹੇ ਹਨ, ਜਿਹੜੀ ਕਿ ਬਹੁਤ ਨਿੰਦਣਯੋਗ ਕਾਰਵਾਈ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਜ਼ੋਰਦਾਰ ਨਾਅਰੇ ਵੀ ਲਗਾਏ ਗਏ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜਲੰਧਰ-ਨਕੋਦਰ ਮਾਰਗ ’ਤੇ ਧਰਨਾ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਸੰਘਰਸ਼ ’ਚ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਡਟ ਕੇ ਖੜ੍ਹੇ ਹਾਂ-ਹਰਜਾਪ ਸਿੰਘ ਸੰਘਾ
Ad Position 24