16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਗੁਰਦੁਆਰਾ ਦਸਮੇਸ਼ ਨਗਰ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਵਿਸ਼ੇਸ਼ ਸਮਾਗਮ ਭਲਕੇ

ਜਲੰਧਰ, 15 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 16-10-2026
ਜਲੰਧਰ, 15 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸਮੇਸ਼ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਸਦਕਾ 17 ਅਕਤੂਬਰ, ਦਿਨ ਸਨਿਚਰਵਾਰ ਨੂੰ ਕੱਤਕ ਮਹੀਨੇ ਦੀ ਆਰੰਭਤਾ ਮੌਕੇ ਸੰਗਰਾਂਦ ਦੇ ਦਿਹਾੜੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਦਸਮੇਸ਼ ਨਗਰ ਨੇ ਜਾਣਕਾਰੀ ਦਿੱਤੀ ਕਿ ਇਸ ਸੰਬੰਧੀ ਸਜਾਏ ਜਾਣ ਵਾਲੇ ਸਵੇਰ ਦੇ ਵਿਸ਼ੇਸ਼ ਦੀਵਾਨਾਂ ਦੀ ਸਮਾਪਤੀ ਸਵੇਰੇ 8.30 ਵਜੇ ਹੋਵੇਗੀ। ਇਸ ਤੋਂ ਬਾਅਦ ਸੰਗਤ ਵਲੋਂ ਘਰਾਂ ਤੋਂ ਤਿਆਰ ਕਰਕੇ ਲਿਆਂਦੇ ਮਿੱਸੇ ਪ੍ਰਸ਼ਾਦੇ ਆਦਿ ਦਾ ਲੰਗਰ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੂਰਿਆ ਇਨਕਲੇਵ ਦੇ ਚਾਰ ਮਰਲਾ ਬਲਾਕ ਏ ਦੇ ਘਰਾਂ ’ਚ ਗੰਦੇ ਪਾਣੀ ਦੀ ਸਪਲਾਈ ਆਉਣ ਨਾਲ ਮਚੀ ਹਾਹਾਕਾਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜਲੰਧਰ-ਨਕੋਦਰ ਮਾਰਗ ’ਤੇ ਧਰਨਾ
Ad Position 24