20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਰਾਜਵੰਤ ਸਿੰਘ ਸੁੱਖਾ ‘ਆਪ’ ਬੀ. ਸੀ. ਵਿੰਗ ਦੇ ਸੂਬਾ ਮੀਤ ਪ੍ਰਧਾਨ ਬਣੇ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਰਾਜਵੰਤ ਸਿੰਘ ਸੁੱਖਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪੱਛੜੀਆਂ ਸ਼੍ਰੇਣੀਆਂ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਆਪਣੀ ਨਿਯੁਕਤੀ ’ਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 20-10-2026

Ad Position 22
No active advertisement
ਪਿਛਲੀ ਖ਼ਬਰ ਸ਼ਨਸਾਈਨ ਐਵੇਨਿਊ ਵਿਖੇ ਤਾਲਾਬੰਦ ਘਰ ’ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਅਗਲੀ ਖ਼ਬਰ ਸ਼ੀਤਲ ਅੰਗੁਰਾਲ ਦੀ ਅਗਵਾਈ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਖ਼ਿਲਾਫ ਪੁਤਲਾ ਫੂਕ ਪ੍ਰਦਰਸ਼ਨ
Ad Position 24