20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼ੋਭਾ ਯਾਤਰਾ 24 ਨੂੰ

ਮਹਿਤਪੁਰ,19 ਅਕਤੂਬਰ (ਲਖਵਿੰਦਰ ਸਿੰਘ)-ਮਹਿਤਪੁਰ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਨੂੰ ਕੱਢੀ ਜਾਵੇਗੀ, ਜਿਸ ਸਬੰਧੀ ਜਾਣਕਾਰੀ ਬਾਬਾ ਗੁਰਮੇਜ ਸਿੰਘ, ਸੁਖਵਿੰਦਰ ਸਹੋਤਾ,ਗੁਰਵਿੰਦਰ ਧਾਰੀਵਾਲ, ਅਰੂਣ ਮੱਟੂ, ਜਸਵੀਰ ਸਹੋਤਾ ਨੇ ਸਾਂਝੇ ਤੌਰ ’ਤੇ ਦਿੱਤੀ। ਉਨਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ 24 ਅਕਤੂਬਰ ਨੂੰ ਭਗਵਾਨ ਵਾਲਮੀਕਿ ਮੰਦਰ (ਸ਼ਾਹਪੁਰ) ਤੋ ਕੱਢੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 20-10-2026
ਮਹਿਤਪੁਰ,19 ਅਕਤੂਬਰ (ਲਖਵਿੰਦਰ ਸਿੰਘ)-ਮਹਿਤਪੁਰ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਨੂੰ ਕੱਢੀ ਜਾਵੇਗੀ, ਜਿਸ ਸਬੰਧੀ ਜਾਣਕਾਰੀ ਬਾਬਾ ਗੁਰਮੇਜ ਸਿੰਘ, ਸੁਖਵਿੰਦਰ ਸਹੋਤਾ,ਗੁਰਵਿੰਦਰ ਧਾਰੀਵਾਲ, ਅਰੂਣ ਮੱਟੂ, ਜਸਵੀਰ ਸਹੋਤਾ ਨੇ ਸਾਂਝੇ ਤੌਰ ’ਤੇ ਦਿੱਤੀ। ਉਨਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ 24 ਅਕਤੂਬਰ ਨੂੰ ਭਗਵਾਨ ਵਾਲਮੀਕਿ ਮੰਦਰ (ਸ਼ਾਹਪੁਰ) ਤੋ ਕੱਢੀ ਜਾਵੇਗੀ। 26 ਅਕਤੂਬਰ ਨੂੰ ਸ੍ਰੀ ਰਮਾਇਣ ਦੇ ਪਾਠ ਦਾ ਭੋਗ ਪਾਇਆ ਜਾਵੇਗਾ ਉਪਰੰਤ ਸ਼ਬਦ ਕੀਰਤਨ ਕਰਵਾਇਆ ਜਾਵੇਗਾ । ਇਸ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਬਾਬਾ ਪ੍ਰਗਟ ਨਾਥ ਅਤੇ ਹੋਰ ਧਾਰਮਿਕ, ਸਮਾਜਿਕ ਸ਼ਖਸੀਅਤਾ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ।
Ad Position 22
No active advertisement
ਪਿਛਲੀ ਖ਼ਬਰ ਜਿਮਖਾਨਾ ਕਲੱਬ ਵਿਖੇ ਪ੍ਰੀ-ਦੀਵਾਲੀ ਬੰਪਰ ਤੰਬੋਲਾ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ ਜਵਾਬ ਦੇਵੇ ‘ਆਪ’ ਸਰਕਾਰ-ਵਿਜੇ ਸਾਂਪਲਾ
Ad Position 24