20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਡਾ. ਵਰਿੰਦਰ ਸਿੰਘ ਸੈਣੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਫਿਲੌਰ, 19 ਅਕਤੂਬਰ (ਸਤਿੰਦਰ ਸ਼ਰਮਾ)-‘ਆਪ’ ਦੇ ਨਾਮਵਰ ਆਗੂ ਅਤੇ ਹਲਕਾ ਫਿਲੌਰ ਦੇ ਸੰਗਠਨ ਇੰਚਾਰਜ ਡਾ. ਵਰਿੰਦਰ ਸਿੰਘ ਸੈਣੀ ਨੇ ਬੀਤੇ ਦਿਨੀਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 20-10-2026
ਫਿਲੌਰ, 19 ਅਕਤੂਬਰ (ਸਤਿੰਦਰ ਸ਼ਰਮਾ)-‘ਆਪ’ ਦੇ ਨਾਮਵਰ ਆਗੂ ਅਤੇ ਹਲਕਾ ਫਿਲੌਰ ਦੇ ਸੰਗਠਨ ਇੰਚਾਰਜ ਡਾ. ਵਰਿੰਦਰ ਸਿੰਘ ਸੈਣੀ ਨੇ ਬੀਤੇ ਦਿਨੀਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਸੈਣੀ ਨੇ ਪੰਜਾਬ ਅਤੇ ਖਾਸ ਤੌਰ ’ਤੇ ਹਲਕਾ ਫਿਲੌਰ ਦੇ ਕਈ ਬੁਨਿਆਦੀ ਮੁੱਦਿਆਂ ਸੰਬੰੰਧੀ ਮੁੱਖ ਮੰਤਰੀ ਨਾਲ ਵਿਚਾਰ ਚਰਚਾ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਫਿਲੌਰ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਤੇਜ਼ ਕਰਨ, ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਇਲਾਕੇ ਵਿਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਸੰਬੰਧੀ ਮੁੱਖ ਮੰਤਰੀ ਨਾਲ ਗਹਿਰਾਈ ਨਾਲ ਗੱਲ ਕੀਤੀ, ਜਿਸ ਨੂੰ ਉਨ੍ਹਾਂ ਪੂਰੀ ਸੰਜੀਦਗੀ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਫਿਲੌਰ ਦਾ ਚੌਤਰਫਾ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਅਤੇ ਸਮਾਜ ਦੇ ਹਰ ਵਰਗ ਦੀ ਉੱਨਤੀ ਨੂੰ ਤਰਜੀਹ ਦੇਣਾ ਉਨ੍ਹਾਂ ਦਾ ਮੁੱਖ ਟੀਚਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ’ਚ ਦੁਸਹਿਰੇ ਸੰਬੰਧੀ ਡਰਾਇੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਨਕੋਦਰ ਦੀ ਵਿਧਾਇਕਾ ਮਾਨ ਦੇ ਘਰ ਦਾ ਘਿਰਾਓ
Ad Position 24