ਤੇਜ਼ ਰਫਤਾਰ ਵਾਹਨ ਦੀ ਲਪੇਟ...
ਉਕਤ ਪਿੰਡ ਦੇ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਐਕਟਿਵਾ ਨੂੰ ਕੋਈ ਤੇਜ਼ ਰਫਤਾਰ ਵਾਹਨ ਟੱਕਰ ਮਾਰ ਗਿਆ ਜਿਸ ਨਾਲ ਉਨ੍ਹਾਂ ਦੇ ਪਿਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ । ਜਿਨ੍ਹਾਂ ਨੂੰ ਕਿ ਹਾਦਸੇ ਵਾਲੀ ਥਾਂ ‘ ਤੇ ਇਕੱਠੇ ਹੋਏ ਲੋਕਾਂ ਵਲੋਂ ਰਾਮਾ ਮੰਡੀ ’ ਚ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਕਿ ਉਨ੍ਹਾਂ ਦੀ ਮੌਤ ਹੋ ਗਈ ।
ਅਜੀਤ ਡੈਸਕ
22-10-2026