22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬੀਬੀ ਇੰਦਰਜੀਤ ਕੌਰ ਮਾਨ ਨੂੰ ਸੌਂਪਿਆ ਮੰਗ ਪੱਤਰ

ਨਕੋਦਰ, 21 ਅਕਤੂਬਰ (ਤਿਲਕ ਰਾਜ ਸ਼ਰਮਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਹੱਕੀ ਮੰਗਾਂ ਦੀ ਪੂਰਤੀ ਲਈ ਬਲਾਕ ਪ੍ਰਧਾਨ ਪਰਮਜੀਤ ਕੌਰ ਨਕੋਦਰ ਦੀ ਅਗਵਾਈ ਹੇਠ ਵਰਕਰਾਂ ਨੇ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਣ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਜਨਰਲ ਸਕੱਤਰ ਭੈਣ ਕ੍ਰਿਸ਼ਨਾ ਕੁਮਾਰੀ ਅਮਰਜੀਤ ਕੌਰ ਕੈਸ਼ੀਅਰ ਨੂਰਮਹਿਲ ਨੇ ਆਖਿਆ ਕਿ ਸੂਬੇ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 22-10-2026
ਨਕੋਦਰ, 21 ਅਕਤੂਬਰ (ਤਿਲਕ ਰਾਜ ਸ਼ਰਮਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਹੱਕੀ ਮੰਗਾਂ ਦੀ ਪੂਰਤੀ ਲਈ ਬਲਾਕ ਪ੍ਰਧਾਨ ਪਰਮਜੀਤ ਕੌਰ ਨਕੋਦਰ ਦੀ ਅਗਵਾਈ ਹੇਠ ਵਰਕਰਾਂ ਨੇ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਣ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਜਨਰਲ ਸਕੱਤਰ ਭੈਣ ਕ੍ਰਿਸ਼ਨਾ ਕੁਮਾਰੀ ਅਮਰਜੀਤ ਕੌਰ ਕੈਸ਼ੀਅਰ ਨੂਰਮਹਿਲ ਨੇ ਆਖਿਆ ਕਿ ਸੂਬੇ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਪਿਛਲੇ ਕਈ ਦਹਾਕਿਆਂ ਤੋਂ ਬੱਚਿਆਂ ਦੇ ਪੋਸ਼ਣ, ਸਿਹਤ, ਮੁੱਢਲੀ ਸਿੱਖਿਆ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਦੇਖਭਾਲ ਸਮੇਤ ਸਰਕਾਰ ਦੀਆਂ ਵੱਖ -ਵੱਖ ਲੋਕ ਭਲਾਈ ਸਕੀਮਾਂ ਨੂੰ ਜਮੀਨੀ ਪੱਧਰ ’ਤੇ ਲਾਗੂ ਕਰਨ ਦੀ ਅਹਿਮ ਜਿੰਮੇਵਾਰੀ ਨਿਭਾਅ ਰਹੀਆਂ ਹਨ। ਇਸ ਦੇ ਬਾਵਜੂਦ ਉਨਾਂ ਨੂੰ ਨਿਗੁਣਾ ਮਾਣ -ਭੱਤਾ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਕੰਮ ਦਾ ਬੋਝ ਲਗਾਤਾਰ ਵਧਾਇਆ ਜਾ ਰਿਹਾ ਹੈ। ਸਰਕਾਰ ਵਲੋਂ ਵਾਰ-ਵਾਰ ਮਿਲਣ ਵਾਲੇ ਭਰੋਸੇ ਦੇ ਬਾਵਜੂਦ ਉਨਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਦੁਸਾਂਝ ਕਲਾਂ ਸਕੂਲ ਦੀਆਂ ਖਿਡਾਰਨਾਂ ਨੇ ਪੰਜਾਬ ’ਚੋਂ ਕੀਤਾ ਦੂਸਰਾ ਸਥਾਨ ਹਾਸਿਲ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਮਨਾਇਆ ਪੁਲਿਸ ਯਾਦਗਾਰੀ ਦਿਵਸ
Ad Position 24