25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ’ਚ ਨਵੀਂ ਰੂਹ ਫੂਕੀ ਗਈ-ਰਵੀ ਮਸੀਹ

ਜਲੰਧਰ, 24 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਰਵੀ ਮਸੀਹ ਫੋਲੜੀਵਾਲ ਨੇ ਕਿਹਾ ਹੈ ਕਿ ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਨਾਲ ਪਾਰਟੀ ਵਿੱਚ ਨਵੀਂ ਰੂਹ ਫੂਕੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਨਵੀਂ ਊਰਜਾ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 25-10-2026
ਜਲੰਧਰ, 24 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਰਵੀ ਮਸੀਹ ਫੋਲੜੀਵਾਲ ਨੇ ਕਿਹਾ ਹੈ ਕਿ ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਨਾਲ ਪਾਰਟੀ ਵਿੱਚ ਨਵੀਂ ਰੂਹ ਫੂਕੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਨਵੀਂ ਊਰਜਾ ਮਿਲੀ ਹੈ। ਰਵੀ ਮਸੀਹ ਨੇ ਕਿਹਾ ਕਿ ਪ੍ਰਗਟ ਸਿੰਘ ਇੱਕ ਤਜਰਬੇਕਾਰ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦੇ ਵਰਕਰਾਂ ਨੂੰ ਇਕਜੁੱਟ ਕਰਕੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਦੇ ਯਤਨ ਕੀਤੇ ਜਾਣਗੇ ।
Ad Position 22
No active advertisement
ਪਿਛਲੀ ਖ਼ਬਰ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ( ਕੋ - ਐੱਡ ) ਵਲੋਂ ਆਪਣੇ ਚੈਂਪੀਅਨ ਸਾਬਕਾ ਵਿਦਿਆਰਥੀ ਗੁਰਿੰਦਰਵੀਰ ਸਿੰਘ ਦਾ ਭਰਵਾਂ ਸਵਾਗ... ਅਗਲੀ ਖ਼ਬਰ ਡੀ . ਏ . ਵੀ . ਕਾਲਜ ਵਿਖੇ ਕਰਵਾਇਆ 18 ਵਾਂ ਰਾਸ਼ਟਰੀ ਯੁਵਾ ਸੰਸਦ
Ad Position 24