27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਦੁਸਾਂਝ ਕਲਾਂ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਦੁਸਾਂਝ ਕਲਾਂ, 26 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਪਿੰਡ ਦੁਸਾਂਝ ਕਲਾਂ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਐੱਨ. ਆਰ.

Ad Position 21
No active advertisement
ਅਜੀਤ ਡੈਸਕ 27-10-2026
ਦੁਸਾਂਝ ਕਲਾਂ, 26 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਪਿੰਡ ਦੁਸਾਂਝ ਕਲਾਂ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਐੱਨ. ਆਰ. ਆਈਜ਼. ਵੀਰਾਂ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਪ੍ਬੰਧਕ ਕਮੇਟੀ ਵਲੋਂ ਸਵੇਰੇ ਅੰਮਿ੍ਤ ਵੇਲੇ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ ਤੇ ਪੂਜਾ ਅਰਚਨਾ ਕੀਤੀ ਗਈ। ਸਵੇਰੇ 10 ਵਜੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆ ਵਲੋਂ ਭਗਵਾਨ ਵਾਲਮੀਕਿ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ । ਪ੍ਬੰਧਕ ਕਮੇਟੀ ਵਲੋਂ ਸਹਿਯੋਗੀ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅੰਮਿਤਪਾਲ ਕਲਿਆਣ, ਮੋਹਿਤ ਕਲਿਆਣ, ਰਜਿਤ ਕਲਿਆਣ, ਓਮ ਕਲਿਆਣ, ਮੰਗਤ ਰਾਏ ਕਲਿਆਣ, ਅਵਤਾਰ ਗਿੱਲ, ਤੈਲੂ ਰਾਮ, ਰਾਕੇਸ਼ ਕੁਮਾਰ, ਬੰਟੀ ਗਿੱਲ ਤੋਂ ਇਲਾਵਾਂ ਭਾਰੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਰਮਲ ਸੋਬਤੀ ਨਮਿਤ ਸ਼ਰਧਾਂਜਲੀ ਸਮਾਗਮ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਨੇ ਖ਼ੂਨਦਾਨ ਕੈਂਪ ਲਗਇਆ
Ad Position 24