28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਰੌਣਕਾਂ

ਜਲੰਧਰ, 27 ਅਕਤੂਬਰ (ਸ਼ਿਵ)-ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ ’ਚ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਤਿਉਹਾਰ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਔਰਤਾਂ ਵਲੋਂ ਕਰਵਾ ਚੌਥ ਨਾਲ ਸੰਬੰਧਿਤ ਸਮਾਨ, ਪੂਜਾ ਸਮੱਗਰੀ ਅਤੇ ਮਠਿਆਈਆਂ ਦੀ ਖਰੀਦਦਾਰੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 28-10-2026
ਜਲੰਧਰ, 27 ਅਕਤੂਬਰ (ਸ਼ਿਵ)-ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ ’ਚ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਤਿਉਹਾਰ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਔਰਤਾਂ ਵਲੋਂ ਕਰਵਾ ਚੌਥ ਨਾਲ ਸੰਬੰਧਿਤ ਸਮਾਨ, ਪੂਜਾ ਸਮੱਗਰੀ ਅਤੇ ਮਠਿਆਈਆਂ ਦੀ ਖਰੀਦਦਾਰੀ ਕੀਤੀ ਜਾ ਰਹੀ ਹੈ। ਦੁਕਾਨਾਂ ’ਤੇ ਗਾਹਕਾਂ ਦੀ ਚਹਿਲ-ਪਹਿਲ ਦੇਖਣ ਨੂੰ ਮਿਲ ਰਹੀ ਹੈ ਅਤੇ ਦੁਕਾਨਦਾਰਾਂ ’ਚ ਵੀ ਤਿਉਹਾਰ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕਰਵਾ ਚੌਥ ਮੌਕੇ ਹੱਥਾਂ ’ਤੇ ਮਹਿੰਦੀ ਲਗਵਾਉਣ ਲਈ ਬਾਜ਼ਾਰਾਂ ’ਚ ਔਰਤਾਂ ਦੀ ਕਾਫ਼ੀ ਭੀੜ ਦੇਖਣ ਨੂੰ ਮਿਲ ਰਹੀ ਹੈ। ਔਰਤਾਂ ਆਪਣੇ ਹੱਥਾਂ ’ਤੇ ਵੱਖ-ਵੱਖ ਡਿਜ਼ਾਈਨਾਂ ਦੀ ਮਹਿੰਦੀ ਲਗਵਾ ਰਹੀਆਂ ਹਨ ਅਤੇ ਤਿਉਹਾਰ ਦੀਆਂ ਤਿਆਰੀਆਂ ਵਿਚ ਜੁਟੀਆਂ ਹੋਈਆਂ ਹਨ। ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਵਧ ਰਹੀ ਰੌਣਕ ਨਾਲ ਪੂਰਾ ਮਾਹੌਲ ਤਿਉਹਾਰੀ ਰੰਗ ਵਿਚ ਰੰਗਿਆ ਨਜ਼ਰ ਆ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਇਸ ਵਾਰ ਕਿਸਾਨਾਂ ਲਈ ਵਧੀਆ ਰਿਹਾ ਝੋਨੇ ਦਾ ਸੀਜ਼ਨ ਅਗਲੀ ਖ਼ਬਰ ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਟੈਲੈਂਟ ਹੰਟ ਮੁਕਾਬਲਾ ਕਰਵਾਇਆ
Ad Position 24