28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਕਰਤਾਰਪੁਰ, 27 ਅਕਤੂਬਰ (ਭਜਨ ਸਿੰਘ)-ਕਰਤਾਰਪੁਰ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ ’ਤੇ ਇੱਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜੀ.

Ad Position 21
No active advertisement
ਅਜੀਤ ਡੈਸਕ 28-10-2026
ਕਰਤਾਰਪੁਰ, 27 ਅਕਤੂਬਰ (ਭਜਨ ਸਿੰਘ)-ਕਰਤਾਰਪੁਰ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ ’ਤੇ ਇੱਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ।ਇਸ ਸਬੰਧੀ ਜੀ. ਆਰ. ਪੀ. ਦੇ ਏ. ਐਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 35 ਸਾਲ, ਕੱਦ 5 ਫੁੱਟ 9 ਇੰਚ ਅਤੇ ਇਸ ਵਿਅਕਤੀ ਨੇ ਕਾਲੇ ਲਾਲ ਰੰਗ ਦੀ ਪੂਰੀ ਬਾਂਹ ਦੀ ਟੀ-ਸ਼ਰਟ ਅਤੇ ਜੀਨ ਸਲੇਟੀ ਰੰਗ ਦੀ ਪਹਿਨੀ ਹੋਈ ਹੈ । ਪੁਲਿਸ ਵਲੋਂ ਲਾਸ਼ ਨੂੰ ਸ਼ਨਾਖਤ ਲਈ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕ ਦੇਸ ਰਾਜ ਦੇ ਨੌਜਵਾਨ ਜੈਸੀ ਸਹੋਤਾ ਨੇ ਕੈਨੇਡਾ ਦੇ ਸਰੀ ’ਚ ਵਿਧਾਇਕ ਬਣ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਰੇਹੜੀ-ਫੜ੍ਹੀ ਵਾਲਿਆਂ ਨੇ ਮਹੀਨਾਵਾਰ ਪਰਚੀ ਦੀ ਫੀਸ ਵਧਾਉਣ ’ਤੇ ਕੀਤਾ ਰੋਸ
Ad Position 24