29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਹੁਰੇ ਦੀ ਕੁੱਟਮਾਰ ਤੋਂ ਦੁਖੀ ਵਿਆਹੁਤਾ ਨੇ ਨਿਗਲਿਆ ਜ਼ਹਿਰੀਲਾ ਪਦਾਰਥ

ਮਕਸੂਦਾਂ, 28 ਅਕਤੂਬਰ (ਸੌਰਵ ਮਹਿਤਾ)-ਸਥਾਨਕ ਨਿਊ ਆਨੰਦ ਨਗਰ ਵਿਖੇ ਘਰੇਲੂ ਵਿਵਾਦ ਦੌਰਾਨ ਇਕ ਵਿਆਹੁਤਾ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹੁਤਾ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਉਸ ਦੇ ਸਹੁਰੇ ਨੇ ਪਹਿਲਾਂ ਉਸ ਨਾਲ ਕੁੱਟਮਾਰ ਕੀਤੀ ਅਤੇ ਜਦੋਂ ਉਸ ਦਾ ਪਿਤਾ ਬਚਾਅ ਲਈ ਅੱਗੇ ਆਇਆ ਤਾਂ ਉਸ ਦੀ ਵੀ ਕੁੱਟਮਾਰ ਕਰ ਦਿੱਤੀ।

Ad Position 21
No active advertisement
ਅਜੀਤ ਡੈਸਕ 29-10-2026
ਮਕਸੂਦਾਂ, 28 ਅਕਤੂਬਰ (ਸੌਰਵ ਮਹਿਤਾ)-ਸਥਾਨਕ ਨਿਊ ਆਨੰਦ ਨਗਰ ਵਿਖੇ ਘਰੇਲੂ ਵਿਵਾਦ ਦੌਰਾਨ ਇਕ ਵਿਆਹੁਤਾ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹੁਤਾ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਉਸ ਦੇ ਸਹੁਰੇ ਨੇ ਪਹਿਲਾਂ ਉਸ ਨਾਲ ਕੁੱਟਮਾਰ ਕੀਤੀ ਅਤੇ ਜਦੋਂ ਉਸ ਦਾ ਪਿਤਾ ਬਚਾਅ ਲਈ ਅੱਗੇ ਆਇਆ ਤਾਂ ਉਸ ਦੀ ਵੀ ਕੁੱਟਮਾਰ ਕਰ ਦਿੱਤੀ। ਘਟਨਾ ਤੋਂ ਬਾਅਦ ਵਿਆਹੁਤਾ ਨੂੰ ਤੁਰੰਤ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੋਂ ਹਾਲਤ ਵਿਗੜਨ ’ਤੇ ਉਸ ਨੂੰ ਦੂਜੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਉੱਧਰ, ਘਰ ’ਚੋਂ ਸਾਮਾਨ ਕੱਢ ਕੇ ਗੱਡੀ ’ਚ ਰੱਖ ਰਹੇ ਸਹੁਰੇ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਸੌਂਪੀ ਹਲਕਾ ਕਰਤਾਰਪੁਰ ਦੀ ਕਮਾਨ ਅਗਲੀ ਖ਼ਬਰ ਹੁਣ ਤੱਕ ਜ਼ਿਲ੍ਹੇ ’ਚ ਆ ਚੁੱਕੇ ਹਨ ਅੱਗ ਲਾਉਣ ਦੇ 17 ਮਾਮਲੇ
Ad Position 24