30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੱਖਣ ਸਿੰਘ ਜਲੰਧਰ ਸ਼ਹਿਰੀ ਭਾਜਪਾ ਦੇ ਬੁਲਾਰੇ ਨਿਯੁਕਤ

ਜਲੰਧਰ, 29 ਅਕਤੂਬਰ (ਸ਼ਿਵ ਸ਼ਰਮਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮੱਖਣ ਸਿੰਘ ਨੂੰ ਜਲੰਧਰ ਸ਼ਹਿਰੀਹ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਮੱਖਣ ਸਿੰਘ ਨੇ ਪਾਰਟੀ ਹਾਈਕਮਾਂਡ ਅਤੇ ਜਲੰਧਰ ਭਾਜਪਾ ਦੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 30-10-2026
ਜਲੰਧਰ, 29 ਅਕਤੂਬਰ (ਸ਼ਿਵ ਸ਼ਰਮਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮੱਖਣ ਸਿੰਘ ਨੂੰ ਜਲੰਧਰ ਸ਼ਹਿਰੀਹ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ‘ਤੇ ਮੱਖਣ ਸਿੰਘ ਨੇ ਪਾਰਟੀ ਹਾਈਕਮਾਂਡ ਅਤੇ ਜਲੰਧਰ ਭਾਜਪਾ ਦੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ।ਮੱਖਣ ਸਿੰਘ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨਾ ਵੀ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਉਹ ਪੂਰੀ ਲਗਨ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਕਰਵਾ ਚੌਥ ਮੌਕੇ ਲੱਗੀਆਂ ਬਾਜ਼ਾਰਾਂ ’ਚ ਰੌਣਕਾਂ ਅਗਲੀ ਖ਼ਬਰ ਪੰਚਾਇਤ ਵਲੋਂ ਅਦਾਲਤ ’ਚੋਂ ਕੇਸ ਵਾਪਸ ਲੈਣ ਮਗਰੋਂ ਵਿਵਾਦ ਖ਼ਤਮ, ਵਪਾਰੀਆਂ ਨਾਲ ਸਹਿਮਤੀ ਤੋਂ ਬਾਅਦ ਲਿਆ ਫ਼ੈਸਲਾ
Ad Position 24