30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੁੱਖ ਮੰਤਰੀ ਦਾ ਬਿਆਨ ਅਪਮਾਨਜਨਕ-ਡਾ. ਦਹੀਆ

ਨਕੋਦਰ, 29 ਅਕਤੂਬਰ (ਗੁਰਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਨਕੋਦਰ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਹੀਆ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਗਰਾਉਂ ਦੇ ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਦੌਰਾਨ ਕਰਵਾ ਚੌਥ ਦੇ ਤਿਉਹਾਰ ਸੰਬੰਧੀ ਕੀਤੀ ਗਈ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 30-10-2026
ਨਕੋਦਰ, 29 ਅਕਤੂਬਰ (ਗੁਰਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਨਕੋਦਰ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਹੀਆ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਗਰਾਉਂ ਦੇ ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਦੌਰਾਨ ਕਰਵਾ ਚੌਥ ਦੇ ਤਿਉਹਾਰ ਸੰਬੰਧੀ ਕੀਤੀ ਗਈ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਡਾ. ਦਹੀਆ ਨੇ ਕਿਹਾ ਕਿ ਕਰਵਾ ਚੌਥ ਦੇ ਤਿਉਹਾਰ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਸਟੇਜ ਤੋਂ ਔਰਤਾਂ ਨੂੰ ਕਥਿਤ ਤੌਰ ’ਤੇ “ਘਰੇ ਭੁੱਖੀਆਂ ਸ਼ੇਰਨੀਆਂ ਬੈਠੀਆਂ ਹਨ” ਕਹਿਣਾ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਬਿਆਨ ਹੈ। ਉਨ੍ਹਾਂ ਕਿਹਾ ਕਿ ਕਰਵਾ ਚੌਥ ਬਹੁਤ ਸਾਰੀਆਂ ਔਰਤਾਂ ਲਈ ਆਸਥਾ , ਪਰੰਪਰਾ ਅਤੇ ਪਰਿਵਾਰਕ ਭਾਵਨਾਵਾਂ ਨਾਲ ਜੁੜਿਆ ਤਿਉਹਾਰ ਹੈ, ਇਸ ਲਈ ਅਜਿਹੇ ਮੌਕੇ ’ਤੇ ਜਨਤਕ ਮੰਚ ਤੋਂ ਕੀਤੀ ਗਈ ਟਿੱਪਣੀ ਮੰਦਭਾਗੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪ੍ਰੀਤਮ ਦਾਸ ਚੈਰੀਟੇਬਲ ਹਸਪਤਾਲ ਰਾਏਪੁਰ ਰਸੂਲਪੁਰ ਵਿਖੇ ਅੱਖਾਂ ਅਤੇ ਦੰਦਾਂ ਦਾ ਮੁਫਤ ਜਾਂਚ ਕੈਂਪ ਭਲਕੇ ਅਗਲੀ ਖ਼ਬਰ ਗੁ: ਭਾਈ ਭਾਗੀਰਥ ਸਾਹਿਬ ਮਲਸੀਆਂ ’ਚ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 1 ਨੂੰ
Ad Position 24