31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰਦੁਆਰਾ ਆਸਾ ਪੂਰਨ ਵਿਖੇ ਧਾਰਮਿਕ ਪੇਪਰ ਅਤੇ ਕੁਇਜ਼ ਮੁਕਾਬਲਾ ਭਲਕੇ

ਜਲੰਧਰ, 30 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 31-10-2026
ਜਲੰਧਰ, 30 ਅਕਤੂਬਰ (ਐੱਮ. ਐੱਸ. ਲੋਹੀਆ)-ਧੰਨ ਧੰਨ ਮਾਤਾ ਗੁਜਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਗੁਰਦੁਆਰਾ ਆਸਾ ਪੂਰਨ ਦਿਆਲ ਨਗਰ, ਜਲੰਧਰ ਵਲੋਂ ਧਾਰਮਿਕ ਪੇਪਰ ਅਤੇ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ 1 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਫਾਈਨਲ ਮੁਕਾਬਲਾ ਹੋਵੇਗਾ। ਪ੍ਰੋਗਰਾਮ ਦੌਰਾਨ ਪ੍ਰਸ਼ਨ ਪੁੱਛੇ ਜਾਣਗੇ, ਜਿਸ ਦਾ ਜਵਾਬ ਸੰਗਤ ’ਚੋਂ ਕੋਈ ਵੀ ਦੇ ਸਕਦਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਜੇਤੂਆਂ ਦੇ ਨਾਲ-ਨਾਲ ਸਮਾਗਮ ਦੌਰਾਨ 250 ਦੇ ਕਰੀਬ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਡੰਕੀ ਰੂਟ ਮਾਮਲੇ ’ਚ ਤਰੁਣ ਖੋਸਲਾ ਨੂੰ ਜੇਲ੍ਹ ਭੇਜਿਆ 7 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਈ. ਡੀ. ਨੇ ਅਦਾਲਤ ’ਚ ਕ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਗਟ ਦਿਵਸ ਨੂੰ ਸਮਰਪਿਤ ਭਲਕੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ-ਦੀਪਕ ਬਾਲੀ
Ad Position 24