ਬਾਬਾ ਬਾਲਕ ਨਾਥ ਮੰਦਰ ਗੁਰੂ ਨਾਨਕਪੁਰਾ ਵਿਖੇ ਮੁਫ਼ਤ ਮੈਡੀਕਲ ਕੈਂਪ ਭਲਕੇ
ਚੁਗਿੱਟੀ/ਜੰਡੂਸਿੰਘਾ, 30 ਅਕਤੂਬਰ (ਨਰਿੰਦਰ ਲਾਗੂ)-ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਗੁਰੂ ਨਾਨਕਪੁਰਾ ਵਿਖੇ ਮੁਫ਼ਤ ਮੈਡੀਕਲ ਕੈਂਪ 1 ਨਵੰਬਰ ਐਤਵਾਰ ਨੂੰ ਲਗਾਇਆ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਮਾਹਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਮੁਫ਼ਤ ਜਾਂਚ ਕੀਤਾ ਜਾਵੇਗਾ।
ਅਜੀਤ ਡੈਸਕ
31-10-2026