02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਲੋਹੀਆਂ ’ਚ ਚੱਲ ਰਹੀ ਸ੍ਰੀਮਦ ਭਾਗਵਤ ਕਥਾ’ ਦੌਰਾਨ ਵਿਧਾਇਕ ਲਾਡੀ ਸ਼ੇਰੋਵਾਲੀਆ ਦਾ ਸਨਮਾਨ

ਲੋਹੀਆਂ ਖਾਸ, 1 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਪ੍ਰਾਚੀਨ ਸ਼ਿਵ ਮੰਦਿਰ ਲੋਹੀਆਂ ਦੇ ਗੱਦੀਨਸ਼ੀਨ ਮਹਾਂ ਮੰਡਲੇਸ਼ਵਰ ਮਹੰਤ ਸ਼੍ਰੀ ਸ਼ਿਪਰਾ ਗਿਰੀ ਜੀ ਮਹਾਰਾਜ ਦੀ ਸਰਪ੍ਰਸਤੀ ਹੇਠ ਕੱਤਕ ਮਹੀਨੇ ਦੇ ਪਵਿੱਤਰ ਅਵਸਰ ’ਤੇ ਚੱਲ ਰਹੀ ‘ਸ਼੍ਰੀਮਦ ਭਾਗਵਤ ਕਥਾ’ ਦੌਰਾਨ ਪੁੱਜੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ| ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਸਨਮਾਨ ਗੱਦੀਨਸ਼ੀਨ ਮਹਾਂ ਮੰਡਲੇਸ਼ਵਰ ਮਹੰਤ ਸ਼੍ਰੀ ਸ਼ਿਪਰਾ ਗਿਰੀ ਜੀ ਮਹਾਰਾਜ ਵਲੋਂ ਕੀਤਾ ਗਿਆ| ਇਸ ਮੌਕੇ ਬੋਲਦਿਆਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਸਾਰੇ ਧਰਮ ਸਾਨੂੰ ਇਕੱਠੇ ਬੈਠਣ ਦਾ ਉਪਦੇਸ਼ ਦਿੰਦੇ ਹਨ, ਜਿਸ ਦੀ ਮਿਸਾਲ ਸ਼ਹਿਰ ਤੋਂ ਪੁੱਜੀਆਂ ਅੱਜ ਦੀਆਂ ਸਮੂਹ ਸੰਗਤਾਂ ਦੇ ਰਹੀਆਂ ਹਨ| ਸਟੇਜ ਸੰਚਾਲਕ ਪੰਚਾਇਤ ਅਫਸਰ ਰੁਪੇਸ਼ ਕੁਮਾਰ ਸੱਦੀ ਨੇ ਸਭਨਾਂ ਨੂੰ ਜੀ ਆਇਆਂ ਕਹਿੰਦਿਆਂ 2 ਨਵੰਬਰ ਦੇ ਬ੍ਰਹਮਲੀਨ ਸ਼੍ਰੀ 108 ਮਹੰਤ ਰਵਿੰਦਰਾ ਗਿਰੀ ਜੀ ਮਹਾਰਾਜ ਦੀ ਯਾਦ ਵਿੱਚ ਲਗਾਏ ਜਾ ਰਹੇ ਸਲਾਨਾ ਭੰਡਾਰੇ ਮੌਕੇ ਪੁੱਜਣ ਦਾ ਸੱਦਾ ਵੀ ਦਿੱਤਾ| ਇਸ ਮੌਕੇ ਪ੍ਰਾਚੀਨ ਸ਼ਿਵ ਮੰਦਿਰ ਲੋਹੀਆਂ ਦੇ ਮਹੰਤ ਸ੍ਰੀ ਜੈ ਰਾਮ ਗਿਰੀ ਜੀ ਮਹਾਰਾਜ, ਮਾਤਾ ਕਮਲੇਸ਼, ਸਾ. ਚੇਅਰਮੈਨ ਕਰਨੈਲ ਸਿੰਘ ਥਿੰਦ, ਕੌਂਸਲਰ ਕੁਲਵਿੰਦਰ ਸਿੰਘ ਖਾਲਸਾ, ਸਾ.

Ad Position 21
No active advertisement
ਅਜੀਤ ਡੈਸਕ 02-11-2026
ਲੋਹੀਆਂ ਖਾਸ, 1 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਪ੍ਰਾਚੀਨ ਸ਼ਿਵ ਮੰਦਿਰ ਲੋਹੀਆਂ ਦੇ ਗੱਦੀਨਸ਼ੀਨ ਮਹਾਂ ਮੰਡਲੇਸ਼ਵਰ ਮਹੰਤ ਸ਼੍ਰੀ ਸ਼ਿਪਰਾ ਗਿਰੀ ਜੀ ਮਹਾਰਾਜ ਦੀ ਸਰਪ੍ਰਸਤੀ ਹੇਠ ਕੱਤਕ ਮਹੀਨੇ ਦੇ ਪਵਿੱਤਰ ਅਵਸਰ ’ਤੇ ਚੱਲ ਰਹੀ ‘ਸ਼੍ਰੀਮਦ ਭਾਗਵਤ ਕਥਾ’ ਦੌਰਾਨ ਪੁੱਜੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ| ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਸਨਮਾਨ ਗੱਦੀਨਸ਼ੀਨ ਮਹਾਂ ਮੰਡਲੇਸ਼ਵਰ ਮਹੰਤ ਸ਼੍ਰੀ ਸ਼ਿਪਰਾ ਗਿਰੀ ਜੀ ਮਹਾਰਾਜ ਵਲੋਂ ਕੀਤਾ ਗਿਆ| ਇਸ ਮੌਕੇ ਬੋਲਦਿਆਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਸਾਰੇ ਧਰਮ ਸਾਨੂੰ ਇਕੱਠੇ ਬੈਠਣ ਦਾ ਉਪਦੇਸ਼ ਦਿੰਦੇ ਹਨ, ਜਿਸ ਦੀ ਮਿਸਾਲ ਸ਼ਹਿਰ ਤੋਂ ਪੁੱਜੀਆਂ ਅੱਜ ਦੀਆਂ ਸਮੂਹ ਸੰਗਤਾਂ ਦੇ ਰਹੀਆਂ ਹਨ| ਸਟੇਜ ਸੰਚਾਲਕ ਪੰਚਾਇਤ ਅਫਸਰ ਰੁਪੇਸ਼ ਕੁਮਾਰ ਸੱਦੀ ਨੇ ਸਭਨਾਂ ਨੂੰ ਜੀ ਆਇਆਂ ਕਹਿੰਦਿਆਂ 2 ਨਵੰਬਰ ਦੇ ਬ੍ਰਹਮਲੀਨ ਸ਼੍ਰੀ 108 ਮਹੰਤ ਰਵਿੰਦਰਾ ਗਿਰੀ ਜੀ ਮਹਾਰਾਜ ਦੀ ਯਾਦ ਵਿੱਚ ਲਗਾਏ ਜਾ ਰਹੇ ਸਲਾਨਾ ਭੰਡਾਰੇ ਮੌਕੇ ਪੁੱਜਣ ਦਾ ਸੱਦਾ ਵੀ ਦਿੱਤਾ| ਇਸ ਮੌਕੇ ਪ੍ਰਾਚੀਨ ਸ਼ਿਵ ਮੰਦਿਰ ਲੋਹੀਆਂ ਦੇ ਮਹੰਤ ਸ੍ਰੀ ਜੈ ਰਾਮ ਗਿਰੀ ਜੀ ਮਹਾਰਾਜ, ਮਾਤਾ ਕਮਲੇਸ਼, ਸਾ. ਚੇਅਰਮੈਨ ਕਰਨੈਲ ਸਿੰਘ ਥਿੰਦ, ਕੌਂਸਲਰ ਕੁਲਵਿੰਦਰ ਸਿੰਘ ਖਾਲਸਾ, ਸਾ. ਕੌਂਸਲਰ ਆਗੂ ਅਮਨਦੀਪ ਸਿੰਘ ਜੱਸਲ, ਸੀ. ਕਾਂਗਰਸੀ ਆਗੂ ਬਲਕਾਰ ਸਿੰਘ ਗਾਜ਼ੀਪੁਰ, ਤਰਸੇਮ ਸਿੰਘ ਚੰਦੀ, ਸੰਜੀਵ ਕੁਮਾਰ ਕੰਡਾ, ਰੁਪੇਸ਼ ਕੁਮਾਰ ਸੱਦੀ, ਮੋਨੂੰ ਸ਼ਾਹ, ਮਾ. ਰਵੀ ਸ਼ੰਕਰ ਸ਼ਰਮਾ, ਰਾਜ ਕੁਮਾਰ ਸ਼ਰਮਾ ਆਦਿ ਹਾਜਰ ਸਨ|
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆ ਅਰਜਨ ਸਿੰਘ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ-ਸੰਚਾਰ ਲਹਿਰ’ ਦੇ ਤਹਿਤ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ
Ad Position 24