03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਭਾਜਪਾ ਦੇ ਜ਼ਿਲ੍ਹਾ ਬੁਲਾਰੇ ਬਣਨ ’ਤੇ ਮੱਖਣ ਸਿੰਘ ਅੱਡਾ ਹੁਸ਼ਿਆਰਪੁਰ ਦਾ ਸਨਮਾਨ

ਜਲੰਧਰ, 2 ਨਵੰਬਰ (ਸ਼ਿਵ)- ਜਲੰਧਰ ਭਾਜਪਾ ਦੇ ਜ਼ਿਲ੍ਹਾ ਬੁਲਾਰੇ ਨਿਯੁਕਤ ਹੋਣ ‘ਤੇ ਮੱਖਣ ਸਿੰਘ ਅੱਡਾ ਹੁਸ਼ਿਆਰਪੁਰ ਨੂੰ ਜਲੰਧਰ ਭਾਜਪਾ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਲੰਧਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਤੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਰਾਜਨੀਤਿਕ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 03-11-2026
ਜਲੰਧਰ, 2 ਨਵੰਬਰ (ਸ਼ਿਵ)- ਜਲੰਧਰ ਭਾਜਪਾ ਦੇ ਜ਼ਿਲ੍ਹਾ ਬੁਲਾਰੇ ਨਿਯੁਕਤ ਹੋਣ ‘ਤੇ ਮੱਖਣ ਸਿੰਘ ਅੱਡਾ ਹੁਸ਼ਿਆਰਪੁਰ ਨੂੰ ਜਲੰਧਰ ਭਾਜਪਾ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਲੰਧਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਤੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਰਾਜਨੀਤਿਕ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਨਮਾਨ ਸਮਾਗਮ ਵਿਚ ਜਲੰਧਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਜਨਰਲ ਸਕੱਤਰ ਯੋਗੇਸ਼ ਧੀਰ, ਦੀਪਕ ਤੇਲੂ ਅਤੇ ਦਵਿੰਦਰ ਭਾਰਦਵਾਜ, ਮੀਤ ਪ੍ਰਧਾਨ ਗੋਲਡੀ ਭਾਟੀਆ, ਸੁਨੀਲ ਮੋਂਟੂ, ਅਸ਼ਵਨੀ ਭੰਡਾਰੀ ਅਤੇ ਮੁਨੀਸ਼ ਵਿਜ, ਭਾਜਪਾ ਕੌਂਸਲਰ ਦਲ ਦੇ ਆਗੂ ਮਨਜੀਤ ਸਿੰਘ ਟੀਟੂ, ਕੌਂਸਲਰ ਕੰਵਰ ਸਰਤਾਜ ਸਿੰਘ, ਸਕੱਤਰ ਹਿਮਾਂਸ਼ੂ ਸ਼ਰਮਾ, ਸਨੀ ਸ਼ਰਮਾ, ਬਲਜੀਤ ਪ੍ਰਿੰਸ, ਜਸਬੀਰ ਸਿੰਘ ਜੱਜ, ਸ਼ਾਲੂ ਜੀ, ਅਨੁਜ ਸ਼ਾਰਦਾ ਤੇ ਮੋਹਿੰਦਰ ਭਗਤ ਨੇ ਮੱਖਣ ਸਿੰਘ ਨੂੰ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜ਼ੈੱਡ.ਐੱਲ.ਏ. ਨੂੰ ਮਿਲਿਆ ਡੀ.ਜੇ.ਸੀ.ਏ. ਤੇ ਆਰ.ਸੀ.ਏ. ਦਾ ਵਫ਼ਦ ਅਗਲੀ ਖ਼ਬਰ ਸੂਬੇ ’ਚ ਨਸ਼ਿਆਂ ਦਾ ਵਧਦਾ ਪ੍ਰਕੋਪ ਚਿੰਤਾਜਨਕ-ਵਿਜੇ ਸਾਂਪਲਾ
Ad Position 24