03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਵੱਖ-ਵੱਖ ਅੰਤਰ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਨਕੋਦਰ, 2 ਨਵੰਬਰ (ਤਿਲਕ ਰਾਜ ਸ਼ਰਮਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਦੇ ਵਿਦਿਆਰਥੀਆਂ ਨੇ ਜੀ. ਐੱਨ.

Ad Position 21
No active advertisement
ਅਜੀਤ ਡੈਸਕ 03-11-2026
ਨਕੋਦਰ, 2 ਨਵੰਬਰ (ਤਿਲਕ ਰਾਜ ਸ਼ਰਮਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਦੇ ਵਿਦਿਆਰਥੀਆਂ ਨੇ ਜੀ.ਐੱਨ.ਏ. ਯੂਨੀਵਰਸਿਟੀ ਵਲੋਂ ਕਰਵਾਏ ਅੰਤਰ-ਸਕੂਲ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨਾਲ ਮੁਕਾਬਲਾ ਕਰਦਿਆਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਵਿਦਿਆਰਥੀਆਂ ਨੇ ਯੰਗ ਸ਼ੈੱਫ ਮੁਕਾਬਲੇ ਚ ਪ ਹਿਲਾ ਸਥਾਨ ਪ੍ਰਾਪਤ ਕੀਤਾ। ਸਾਰੇ ਜੇਤੂ ਵਿਦਿਆਰਥੀਆਂ ਤੇ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਨੂੰ ਸਕੂਲ ਮੈਨੇਜਮੈਂਟ ਤੇ ਪ੍ਰਿੰਸੀਪਲ ਸਾਹਿਬਾਨ ਨੇ ਦਿਲੋਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹਰਕੀਤ ਸਿੰਘ ਨਿੱਝਰ ਵਲੋਂ ਪਵਨ ਟੀਨੂੰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਆਦਮਪੁਰ ਦਾ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਵਿਸ਼ਵ ਪੱਧਰੀ ਸ਼ਹੀਦੀ ਸਮਾਗਮ 20, 21 ਨੂੰ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਜ਼ੋਰਾਂ ’ਤੇ
Ad Position 24