04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡਰੱਗ ਹਾਟਸਪਾਟ ਖੇਤਰਾਂ ’ਚ ਲਗਾਏ...

(ਸਫ਼ਾ 5 ਦੀ ਬਾਕੀ) ਅਨੁਸਾਰ ਰੋਜ਼ਗਾਰ ਦੇ ਢੁੱਕਵੇਂ ਮੌਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਕਿੱਤਾ ਮੁਖੀ ਅਤੇ ਹੁਨਰ ਵਿਕਾਸ ਕੋਰਸਾਂ ਅਤੇ ਸਵੈ ਰੋਜ਼ਗਾਰ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 04-11-2026
(ਸਫ਼ਾ 5 ਦੀ ਬਾਕੀ) ਅਨੁਸਾਰ ਰੋਜ਼ਗਾਰ ਦੇ ਢੁੱਕਵੇਂ ਮੌਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਕਿੱਤਾ ਮੁਖੀ ਅਤੇ ਹੁਨਰ ਵਿਕਾਸ ਕੋਰਸਾਂ ਅਤੇ ਸਵੈ ਰੋਜ਼ਗਾਰ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ਨੂੰ ਕਵਰ ਕਰਦਿਆਂ 11 ਰਜਿਸਟ੍ਰੇਸ਼ਨ-ਕਮ-ਕਰੀਅਰ ਕਾਊਂਸਲਿੰਗ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ’ਚ ਕਰੀਬ 300 ਵਿਅਕਤੀਆਂ ਨੇ ਭਾਗ ਲਿਆ ਅਤੇ ਰੋਜ਼ਗਾਰ ਦਫ਼ਤਰ ਵਿਖੇ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਿਹੇ ਕੈਂਪ ਲਗਾਤਾਰ ਜਾਰੀ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸੱਤਵੇਂ ਪਾਤਿਸ਼ਾਹ ਦੇ ਜੋਤੀਜੋਤਿ ਦਿਵਸ ਤੇ ਅੱਠਵੇਂ ਪਾਤਿਸ਼ਾਹ ਦੇ ਗੁਰਤਾਗੱਦੀ ਪੁਰਬ ਸੰ... ਅਗਲੀ ਖ਼ਬਰ ਵਾਰਡ ਨੰਬਰ 76 ਦੇ ਨਿਊ ਸੰਤੋਖਪੁਰਾ ...
Ad Position 24