ਡਰੱਗ ਹਾਟਸਪਾਟ ਖੇਤਰਾਂ ’ਚ ਲਗਾਏ...
(ਸਫ਼ਾ 5 ਦੀ ਬਾਕੀ) ਅਨੁਸਾਰ ਰੋਜ਼ਗਾਰ ਦੇ ਢੁੱਕਵੇਂ ਮੌਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਕਿੱਤਾ ਮੁਖੀ ਅਤੇ ਹੁਨਰ ਵਿਕਾਸ ਕੋਰਸਾਂ ਅਤੇ ਸਵੈ ਰੋਜ਼ਗਾਰ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
(ਸਫ਼ਾ 5 ਦੀ ਬਾਕੀ) ਅਨੁਸਾਰ ਰੋਜ਼ਗਾਰ ਦੇ ਢੁੱਕਵੇਂ ਮੌਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਕਿੱਤਾ ਮੁਖੀ ਅਤੇ ਹੁਨਰ ਵਿਕਾਸ ਕੋਰਸਾਂ ਅਤੇ ਸਵੈ ਰੋਜ਼ਗਾਰ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ਨੂੰ ਕਵਰ ਕਰਦਿਆਂ 11 ਰਜਿਸਟ੍ਰੇਸ਼ਨ-ਕਮ-ਕਰੀਅਰ ਕਾਊਂਸਲਿੰਗ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ’ਚ ਕਰੀਬ 300 ਵਿਅਕਤੀਆਂ ਨੇ ਭਾਗ ਲਿਆ ਅਤੇ ਰੋਜ਼ਗਾਰ ਦਫ਼ਤਰ ਵਿਖੇ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਿਹੇ ਕੈਂਪ ਲਗਾਤਾਰ ਜਾਰੀ ਹਨ।