05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਲਾਡੀ ਸ਼ੇਰੋਵਾਲੀਆ ਦੀ ਅਗਵਾਈ ’ਚ 150 ਗੱਡੀਆਂ ਤੇ 51 ਬੱਸਾਂ ਦਾ ਵਿਸ਼ਾਲ ਕਾਫ਼ਲਾ ਸੰਗਰੂਰ ਰੈਲੀ ਲਈ ਰਵਾਨਾ

ਸ਼ਾਹਕੋਟ, 4 ਨਵੰਬਰ (ਦਲਜੀਤ ਸਿੰਘ ਸਚਦੇਵਾ, ਨਗਿੰਦਰ ਸਿੰਘ ਬਾਂਸਲ, ਸੁਖਦੀਪ ਸਿੰਘ )- ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ’ਚ ਸ਼ਮੂਲੀਅਤ ਕਰਨ ਲਈ ਹਲਕਾ ਸ਼ਾਹਕੋਟ ਦੇ ਵਿਧਾਇਕ ਤੇ ਕਾਂਗਰਸ ਜਲੰਧਰ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ 150 ਗੱਡੀਆਂ ਤੇ 51 ਬੱਸਾਂ ਦਾ ਵਿਸ਼ਾਲ ਕਾਫ਼ਲਾ ਸ਼ਾਹਕੋਟ-ਮੋਗਾ ਨੈਸ਼ਨਲ ਹਾਈਵੇਅ ’ਤੇ ਸਥਿਤ ਸਵ. ਸਾਧੂ ਸਿੰਘ ਬਜਾਜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ ਦੇ ਕੋਲਡ ਸਟੋਰ ਤੋਂ ਰਵਾਨਾ ਹੋਇਆ।

Ad Position 21
No active advertisement
ਅਜੀਤ ਡੈਸਕ 05-11-2026
ਸ਼ਾਹਕੋਟ, 4 ਨਵੰਬਰ (ਦਲਜੀਤ ਸਿੰਘ ਸਚਦੇਵਾ, ਨਗਿੰਦਰ ਸਿੰਘ ਬਾਂਸਲ, ਸੁਖਦੀਪ ਸਿੰਘ )- ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ’ਚ ਸ਼ਮੂਲੀਅਤ ਕਰਨ ਲਈ ਹਲਕਾ ਸ਼ਾਹਕੋਟ ਦੇ ਵਿਧਾਇਕ ਤੇ ਕਾਂਗਰਸ ਜਲੰਧਰ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ 150 ਗੱਡੀਆਂ ਤੇ 51 ਬੱਸਾਂ ਦਾ ਵਿਸ਼ਾਲ ਕਾਫ਼ਲਾ ਸ਼ਾਹਕੋਟ-ਮੋਗਾ ਨੈਸ਼ਨਲ ਹਾਈਵੇਅ ’ਤੇ ਸਥਿਤ ਸਵ. ਸਾਧੂ ਸਿੰਘ ਬਜਾਜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ ਦੇ ਕੋਲਡ ਸਟੋਰ ਤੋਂ ਰਵਾਨਾ ਹੋਇਆ। ਕਾਫ਼ਲੇ ’ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਜਲੰਧਰ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਰਜਿੰਦਰ ਬੇਰੀ ਤੇ ਵਿਧਾਇਕ ਬਾਵਾ ਹੈਨਰੀ ਵੀ ਕਾਫ਼ਲੇ ਦੀ ਰਵਾਨਗੀ ਵਾਲੀ ਥਾਂ ’ਤੇ ਪਹੁੰਚੇ। ਇਸ ਮੌਕੇ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਦੇ ਹੱਕ ’ਚ ਲਹਿਰ ਚੱਲ ਰਹੀ ਹੈ ਤੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ। ਇਸ ਮੌਕੇ ਸੁਰਿੰਦਰਜੀਤ ਸਿੰਘ ਚੱਠਾ ਬਲਾਕ ਪ੍ਰਧਾਨ ਸ਼ਾਹਕੋਟ, ਗੁਲਜ਼ਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਅਸ਼ਵਿੰਦਰਪਾਲ ਸਿੰਘ ਨੀਟੂ ਸਾਬਕਾ ਚੇਅਰਮੈਨ, ਗੁਰਿੰਦਰ ਸਿੰਘ ਬਹੁਗੁਣ ਪ੍ਰਧਾਨ ਸੋਸ਼ਲ ਮੀਡੀਆ ਸੈੱਲ, ਸੰਤੋਖ ਸਿੰਘ ਸ਼ੇਰੋਵਾਲੀਆ, ਸੋਨੂੰ ਕੰਗ ਪੀ.ਏ, ਮਹਿੰਦਰਪਾਲ ਸਿੰਘ ਟੁਰਨਾ ਬਲਾਕ ਪ੍ਰਧਾਨ ਮਹਿਤਪੁਰ, ਗੁਰਦੀਪ ਸਿੰਘ ਜੱਕੋਪੁਰ ਬਲਾਕ ਪ੍ਰਧਾਨ ਲੋਹੀਆਂ, ਜਗਤਾਰ ਸਿੰਘ ਤਾਰੀ ਕੋਟਲਾ ਜ਼ਿਲ੍ਹਾ ਜਨਰਲ ਸਕੱਤਰ, ਰਾਜੇਸ਼ ਗੁਪਤਾ ਕਾਂਗਰਸੀ ਆਗੂ, ਸੁਖਦੇਵ ਰਾਜ ਗਿੱਲ ਨੰਗਲ ਅੰਬੀਆਂ ਸਾਬਕਾ ਸਰਪੰਚ, ਸੋਨੀ ਬਜਾਜ ਕਾਂਗਰਸੀ ਆਗੂ, ਲਛਮਣ ਸੋਬਤੀ ਸ਼ਹਿਰੀ ਪ੍ਰਧਾਨ, ਟਿੰਪੀ ਕੁਮਰਾ ਕਾਂਗਰਸੀ ਆਗੂ, ਜੋਗਾ ਸਿੰਘ ਸਰਪੰਚ ਚੱਕ ਚੇਲਾ, ਪਰਮਜੀਤ ਕੌਰ ਬਜਾਜ ਐੱਮ.ਸੀ, ਅਮਰਜੀਤ ਕੌਰ ਸਚਦੇਵਾ ਸ਼ਹਿਰੀ ਪ੍ਰਧਾਨ, ਸੁਖਜੀਤ ਕੌਰ ਪ੍ਰਧਾਨ ਮਹਿਲਾ ਮੰਡਲ, ਕੁਲਵਿੰਦਰ ਕੌਰ ਸਾਗਰ, ਪ੍ਰਿਅੰਕਾ ਪੁਰੀ, ਰਾਜਵਿੰਦਰ ਕੌਰ ਘਾਰੂ, ਰਮਨਦੀਪ ਢੇਰੀਆਂ, ਰਾਜਵਿੰਦਰ ਕੌਰ ਕੋਟਲੀ, ਗਗਨ ਜਿੰਦਲ, ਰੋਮੀ ਗਿੱਲ, ਕਸ਼ਮੀਰ ਸਿੰਘ ਨੰਢਾ ਬਾਹਮਣੀਆਂ, ਰਮੇਸ਼ ਮਹੇ ਸਾਬਕਾ ਪ੍ਰਧਾਨ ਮਹਿਤਪੁਰ, ਗੁਰਬੀਰ ਸਿੰਘ ਕੰਗ ਵਾਈਸ ਪ੍ਰਧਾਨ, ਗੁਰਜੀਤ ਸਿੰਘ ਕੰਗ ਸਾਬਕਾ ਐੱਮ.ਸੀ, ਜਗਜੀਤ ਸਿੰਘ ਨੋਨੀ ਸਾਬਕਾ ਪ੍ਰਧਾਨ ਲੋਹੀਆਂ, ਰਿਬਿਕਾ ਰਾਣੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਦਰਸ਼ਨ ਸਿੰਘ ਮਾਣਕਪੁਰ ਸਾਬਕਾ ਵਾਈਸ ਚੇਅਰਮੈਨ, ਜਗਜੀਤ ਸਿੰਘ ਨੋਨੀ ਸਾਬਕਾ ਪ੍ਰਧਾਨ ਲੋਹੀਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਪ੍ਰਬੋਧ ਮਲਹੋਤਰਾ ਦੀ ਕਿਤਾਬ ‘ਇੱਕ ਪ੍ਰੋਫੈਸਰ ਦੀ ਮਹਾਂ ਯਾਤਰਾ’ ਦਾ ਪੰਜਾਬੀ ਅਨੁਵਾਦ ਲੋਕ ਅਰਪਣ ਅਗਲੀ ਖ਼ਬਰ ਮਹਿਤਪੁਰ ’ਚ ਵਧ ਰਹੀ ਟ੍ਰੈਫਿਕ ਦੀ ਸਮੱਸਿਆ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਬਣੀ ਨਰਕ ਪ੍ਰਸ਼ਾਸਨ ਕੁੰਭਕਰਨੀ ਨੀਂਦ ਤੋਂ ਜਾਗ...
Ad Position 24