ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੋ ਸਾਲ ਤੋਂ ਵੱਧ ਦੇਰੀ ਨਾਲ ਮਿਲਿਆ ਮਹਿੰਗਾਈ ਭੱਤਾ ਕਿਸੇ ਤਰ੍ਹਾਂ ਵੀ ਦੀਵਾਲੀ ਦਾ ਤੋਹਫ਼ਾ ਨਹੀਂ ਹੋ ਸਕਦਾ-ਭੁੱਲਰ
ਨਕੋਦਰ, 5 ਨਵੰਬਰ (ਗੁਰਵਿੰਦਰ ਸਿੰਘ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਆਪਣੇ ਨਿਵਾਸ ਸਥਾਨ ’ਤੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੇ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਂ ਪਹਿਲਾਂ 3% ਡੀ. ਏ.
ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਬਠਿੰਡਾ, ਸੀਨੀਅਰ ਮੀਤ ਪ੍ਰਧਾਨ ਨਵਪ੍ਰੀਤ ਬੱਲੀ ।
06-11-2026