05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬੇਅੰਤ ਸਿੰਘ ਧੰਜੂ ਨਮਿਤ ਅੰਤਿਮ ਅਰਦਾਸ ਅੱਜ

ਸ਼ਾਹਕੋਟ, 5 ਨਵੰਬਰ (ਦਲਜੀਤ ਸਿੰਘ ਸਚਦੇਵਾ)-ਪਿੰਡ ਮੀਏਂਵਾਲ ਅਰਾਈਆਂ (ਸ਼ਾਹਕੋਟ) ਤੋਂ ਬਲਰਾਜ ਸਿੰਘ ਧੰਜੂ ਦੇ ਪਿਤਾ ਤੇ ਗੁਰਸ਼ਾਨ ਸਿੰਘ ਧੰਜੂ ਤੇ ਨਵਲੀਨ ਕੌਰ ਧੰਜੂ ਦੇ ਦਾਦਾ ਬੇਅੰਤ ਸਿੰਘ ਧੰਜੂ ਸੀਨੀਅਰ ਕਾਂਗਰਸੀ ਆਗੂ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 6 ਨਵੰਬਰ ਦਿਨ ਸ਼ੁੱਕਰਵਾਰ ਨੂੰ ਨਿਵਾਸ ਸਥਾਨ ਪਿੰਡ ਮੀਏਂਵਾਲ ਅਰਾਈਆਂ (ਬਲਾਕ ਸ਼ਾਹਕੋਟ) ਵਿਖੇ ਪਾਉਣ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਪਿੰਡ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ।

Ad Position 21
No active advertisement
ਅਜੀਤ ਡੈਸਕ 06-11-2026

Ad Position 22
No active advertisement
ਪਿਛਲੀ ਖ਼ਬਰ ਬਿੱਲੀ ਬੜੈਚ ਅਕੈਡਮੀ ਦੇ ਬੱਚਿਆਂ ਨੇ ਲਗਾਇਆ ਚੰਡੀਗੜ੍ਹ ਦਾ ਟੂਰ ਅਗਲੀ ਖ਼ਬਰ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਸਕੂਲ ਵਿਖੇ ਜ਼ੋਨ ਨੰਬਰ-15 ਦੇ ਖੇਡ ਮੁਕਾਬਲਿਆਂ ’ਚ ਜੇਤੂ ਖਿਡਾਰੀਆਂ ਦਾ ਸਨਮਾਨ
Ad Position 24