07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਲੋਕ ਇਸ ਵਾਰ ਗ੍ਰੀਨ ਦਿਵਾਲੀ ਮਨਾਉਣ-ਪਵਾਰ

ਜਮਸ਼ੇਰ ਖ਼ਾਸ, 6 ਨਵੰਬਰ (ਹਰਵਿੰਦਰ ਕੁਮਾਰ)- ਜਲੰਧਰ ਛਾਉਣੀ ਦੇ ਉੱਘੇ ਖੇਡ ਪ੍ਰਮੋਟਰ, ਵਾਤਾਵਰਨ ਪ੍ਰੇਮੀ, ਸਮਾਜ ਸੇਵੀ ਤੇ ਹਰਮਨ ਪਿਆਰੇ ਸਰਦਾਰ ਰਵਿੰਦਰ ਸਿੰਘ ਪਵਾਰ ਨੇ ਇਲਾਕੇ ਦੇ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਲੋਕ ਇਸ ਵਾਰ ਗ੍ਰੀਨ ਦਿਵਾਲੀ ਮਨਾਉਣ। ਉਨ੍ਹਾਂ ਕਿਹਾ ਕਿ ਦਿਵਾਲੀ ਮੌਕੇ ਪਟਾਕਿਆਂ ਤੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਸਾਫ ਹਵਾ ਨੂੰ ਪ੍ਰਦੂਸ਼ਿਤ ਕਰਕੇ ਕਈ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਗੰਭੀਰ ਸਮੱਸਿਆ ਪੈਦਾ ਕਰ ਹੈ ਤੇ ਨਾਲ ਹੀ ਛੋਟੇ ਬੱਚਿਆਂ ਤੇ ਬਜ਼ੁਰਗਾਂ ਨੂੰ ਵੀ ਪਟਾਕਿਆਂ ’ਚੋਂ ਨਿਕਲਣ ਵਾਲੇ ਜ਼ਹਿਰੀਲੇ ਧੂੰਏ ਨਾਲ ਕਾਫੀ ਨੁਕਸਾਨ ਹੁੰਦਾ ਹੈ।

Ad Position 21
No active advertisement
ਅਜੀਤ ਡੈਸਕ 07-11-2026

Ad Position 22
No active advertisement
ਪਿਛਲੀ ਖ਼ਬਰ ਗਾਂਧੀ ਵਨੀਤਾ ਆਸ਼ਰਮ ਦੇ ਬੱਚਿਆਂ ਤੇ ਕੁੜੀਆਂ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ’ਚ ਦੀਵਾਲੀ ਸੰਬੰਧੀ ਲਗਾਈ ਪ੍ਰਦਰਸ਼ਨੀ ਅਗਲੀ ਖ਼ਬਰ ਹਨੀ ਜੋਸ਼ੀ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਮੀਡੀਆ ਚੇਅਰਮੈਨ ਨਿਯੁਕਤ
Ad Position 24