06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਲਾਇਨਜ਼ ਕਲੱਬ ਆਦਮਪੁਰ ਵਲੋਂ 49ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 9 ਨੂੰ

ਆਦਮਪੁਰ, 6 ਨਵੰਬਰ (ਰਮਨ ਦਵੇਸਰ)- ਸਵਰਗਵਾਸੀ ਸ਼੍ਰੀਮਤੀ ਹਰਭਜਨ ਕੌਰ ਮਿਨਹਾਸ ਦੀ ਯਾਦ ਨੂੰ ਸਮਰਪਿਤ 49ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਾਇਨਜ਼ ਕਲੱਬ ਆਦਮਪੁਰ ਤੇ ਲਾਇਨਜ਼ ਆਈ ਹਸਪਤਾਲ ਚੈਰੀਟੇਬਲ ਸੁਸਾਇਟੀ ਵਲੋਂ ਪ੍ਰਾਜੈਕਟ ਚੇਅਰਮੈਨ ਲਾਇਨ ਦਸਵਿੰਦਰ ਕੁਮਾਰ ਤੇ ਪ੍ਰਾਜੈਕਟ ਕੋ-ਚੇਅਰਮੈਨ ਅਮਰਜੀਤ ਸਿੰਘ ਭੋਗਪੁਰੀਆ ਦੀ ਅਗਵਾਈ ਹੇਠ 9 ਨਵੰਬਰ ਦਿਨ ਸੋਮਵਾਰ ਨੂੰ ਜਤਿੰਦਰਾ ਪੈਲੇਸ, ਆਦਮਪੁਰ ਵਿਖੇ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 07-11-2026
ਆਦਮਪੁਰ, 6 ਨਵੰਬਰ (ਰਮਨ ਦਵੇਸਰ)- ਸਵਰਗਵਾਸੀ ਸ਼੍ਰੀਮਤੀ ਹਰਭਜਨ ਕੌਰ ਮਿਨਹਾਸ ਦੀ ਯਾਦ ਨੂੰ ਸਮਰਪਿਤ 49ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਾਇਨਜ਼ ਕਲੱਬ ਆਦਮਪੁਰ ਤੇ ਲਾਇਨਜ਼ ਆਈ ਹਸਪਤਾਲ ਚੈਰੀਟੇਬਲ ਸੁਸਾਇਟੀ ਵਲੋਂ ਪ੍ਰਾਜੈਕਟ ਚੇਅਰਮੈਨ ਲਾਇਨ ਦਸਵਿੰਦਰ ਕੁਮਾਰ ਤੇ ਪ੍ਰਾਜੈਕਟ ਕੋ-ਚੇਅਰਮੈਨ ਅਮਰਜੀਤ ਸਿੰਘ ਭੋਗਪੁਰੀਆ ਦੀ ਅਗਵਾਈ ਹੇਠ 9 ਨਵੰਬਰ ਦਿਨ ਸੋਮਵਾਰ ਨੂੰ ਜਤਿੰਦਰਾ ਪੈਲੇਸ, ਆਦਮਪੁਰ ਵਿਖੇ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਆਪ੍ਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੀਆਂ ਅੱਖਾਂ ਵਿੱਚ ਮੁਫ਼ਤ ਲੈਂਸ ਪਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਨਕੋਦਰ ’ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸੰਬੰਧੀ ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਅਪੀਲ
Ad Position 24