07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹੀਰਾ ਸਿੰਘ ਸ਼ੇਰੋਵਾਲੀਆ ਦੀ ਅੰਤਿਮ ਅਰਦਾਸ 10 ਨੂੰ

ਮਲਸੀਆਂ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਹਲਕੇ ਦੇ ਵਿਧਾਇਕ ਤੇ ਕਾਂਗਰਸ ਜਲੰਧਰ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਚਚੇਰੇ ਭਰਾ ਅਤੇ ਖਹਿਰਾ ਫਾਰਮ ਐਂਡ ਰਿਜ਼ੋਰਟ ਨਕੋਦਰ ਰੋਡ ਮਲਸੀਆਂ ਦੇ ਮਾਲਕ ਸੰਦੀਪ ਸਿੰਘ ਸ਼ੇਰੋਵਾਲੀਆ ਤੇ ਜਗਮਿੰਦਰ ਸਿੰਘ ਸ਼ੇਰੋਵਾਲੀਆ ਦੇ ਪਿਤਾ ਹੀਰਾ ਸਿੰਘ ਸ਼ੇਰੋਵਾਲੀਆ ਦਾ ਕੁਝ ਦਿਨ ਪਹਿਲਾਂ ਅਮਰੀਕਾ ਵਿਚ ਅਚਾਨਕ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਮਿਤੀ 10 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਨਿਵਾਸ ਅਸਥਾਨ ਸ਼ੇਰੋਵਾਲੀਆ ਫਾਰਮ, ਪੱਤੀ ਸਾਹਲਾ ਨਗਰ ਮਲਸੀਆਂ ( ਤਹਿਸੀਲ ਸ਼ਾਹਕੋਟ) ਵਿਖੇ ਹੋਵੇਗੀ।

Ad Position 21
No active advertisement
ਸਵ. ਹੀਰਾ ਸਿੰਘ ਸ਼ੇਰੋਵਾਲੀਆ 08-11-2026

Ad Position 22
No active advertisement
ਪਿਛਲੀ ਖ਼ਬਰ ਐਡਵੈਂਚਰ/ਹਾਈਕਿੰਗ ਟ੍ਰੈਕਿੰਗ ਕੈਂਪ ’ਚ ਭਾਗ ਲੈਣ ਵਾਲੇ ਬੱਚਿਆਂ ਦਾ ਸਰਟੀਫ਼ਿਕੇਟ ਨਾਲ ਸਨਮਾਨ ਅਗਲੀ ਖ਼ਬਰ ਲੋੜਵੰਦਾਂ ਦੀ ਸਿੱਖਿਆ ਲਈ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਸਾਈਕਲ ਯਾਤਰਾ ਕੱਢ ਰਹੇ ਸੇਵਾਮੁਕਤ ਆਈ. ਆਰ. ਐੱਸ.
Ad Position 24