07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੂਬੇਦਾਰ ਬਲਵੀਰ ਸਿੰਘ ਬੈਹਣੀਵਾਲ ਦਾ ਦਿਹਾਂਤ, ਅੰਤਿਮ ਸੰਸਕਾਰ 11 ਨੂੰ

ਜਲੰਧਰ, 7 ਨਵੰਬਰ (ਐੱਮ. ਐੱਸ.

Ad Position 21
No active advertisement
ਸੂਬੇਦਾਰ ਬਲਵੀਰ ਸਿੰਘ ਬੈਹਣੀਵਾਲ 08-11-2026
ਜਲੰਧਰ, 7 ਨਵੰਬਰ (ਐੱਮ. ਐੱਸ. ਲੋਹੀਆ)- ਸੂਬੇਦਾਰ ਬਲਵੀਰ ਸਿੰਘ ਬੈਹਣੀਵਾਲ (ਸੇਵਾ-ਮੁਕਤ ਮੁਲਾਜ਼ਮ, ਅਜੀਤ ਪ੍ਰਕਾਸ਼ਨ ਸਮੂਹ) ਜੋ ਕਿ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 11 ਨਵੰਬਰ, ਦਿਨ ਬੁੱਧਵਾਰ ਨੂੰ ਪਿੰਡ ਬਜਰੂੜ, ਜ਼ਿਲ੍ਹਾ ਰੋਪੜ ਵਿਖੇ ਸਵੇਰੇ 11 ਵਜੇ ਕੀਤਾ ਜਵੇ ਗਾ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਜਗਦੀਪ ਸਿੰਘ (ਸਾਬਕਾ ਉਪ-ਸੰਪਾਦਕ, ਅਜੀਤ ਪ੍ਰਕਾਸ਼ਨ ਸਮੂਹ) ਵਲੋਂ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਨੂੰ ਲੈ ਕੇ ਨਗਰ ਨਿਗਮ ਵਲੋਂ ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ, ਕੂੜਾ ਚੁੱਕਣ ਦੀ ਸਮਰੱਥਾ ਵਧਾਈ ਅਗਲੀ ਖ਼ਬਰ ਨਸ਼ਿਆਂ ਕਾਰਨ ਬੁਝੇ ਘਰਾਂ ਦੇ ਚਿਰਾਗਾਂ ਦੀ ਯਾਦ ਵਿਚ ਇਕ ਦੀਵਾ ਜ਼ਰੂਰ ਜਗਾਈਏ-ਅਸ਼ੋਕ ਸਰੀਨ
Ad Position 24