07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜਥੇ: ਕਲਿਆਣ ਤੇ ਟੁਰਨਾ ਵਲੋਂ ਧਾਰਮਿਕ ਗੀਤ ‘ਧੰਨ ਧੰਨ ਬਾਬਾ ਸੁਖਚੈਨ ਦਾਸ’ ਦਾ ਪੋਸਟਰ ਰਿਲੀਜ਼

ਸ਼ਾਹਕੋਟ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)- ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦੇ ਗੁਰਦੁਆਰਾ ਸਾਹਿਬ ਧੰਨ-ਧੰਨ ਬਾਬਾ ਸੁਖਚੈਨ ਦਾਸ ਵਿਖੇ ਬੱਬੂ ਗੇਹਲਣ ਵਲੋਂ ਲਿਖੇ ਧਾਰਮਿਕ ਗੀਤ ‘ਧੰਨ ਧੰਨ ਬਾਬਾ ਸੁਖਚੈਨ ਦਾਸ ਜੀ’ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਧਾਰਮਿਕ ਗੀਤ ਨੂੰ ਗਾਇਕ ਰਣਜੀਤ ਤੇਜੀ ਨੇ ਗਾਇਆ ਹੈ।

Ad Position 21
No active advertisement
ਅਜੀਤ ਡੈਸਕ 08-11-2026
ਸ਼ਾਹਕੋਟ, 7 ਨਵੰਬਰ (ਦਲਜੀਤ ਸਿੰਘ ਸਚਦੇਵਾ)- ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦੇ ਗੁਰਦੁਆਰਾ ਸਾਹਿਬ ਧੰਨ-ਧੰਨ ਬਾਬਾ ਸੁਖਚੈਨ ਦਾਸ ਵਿਖੇ ਬੱਬੂ ਗੇਹਲਣ ਵਲੋਂ ਲਿਖੇ ਧਾਰਮਿਕ ਗੀਤ ‘ਧੰਨ ਧੰਨ ਬਾਬਾ ਸੁਖਚੈਨ ਦਾਸ ਜੀ’ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਧਾਰਮਿਕ ਗੀਤ ਨੂੰ ਗਾਇਕ ਰਣਜੀਤ ਤੇਜੀ ਨੇ ਗਾਇਆ ਹੈ। ਪੋਸਟਰ ਰਿਲੀਜ਼ ਕਰਨ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਬਾਬਾ ਫ਼ਰੀਦ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪਲਵਿੰਦਰ ਸਿੰਘ ਟੁਰਨਾ ਅਤੇ ਸਲਵਿੰਦਰ ਸਿੰਘ ਟੁਰਨਾ ਕਾਰੋਬਾਰੀ ਵਲੋਂ ਸਾਂਝੇ ਤੌਰ ’ਤੇ ਨਿਭਾਈ ਗਈ। ਇਸ ਮੌਕੇ ਰਵਿੰਦਰਪਾਲ ਸਿੰਘ ਬਿੰਦੂ ਸੇਵਾ ਮੁਕਤ ਕਾਨੂੰਗੋ, ਬਲਕਾਰ ਸਿੰਘ ਨੰਬਰਦਾਰ ਫਾਜਲਵਾਲ, ਜਸਵੰਤ ਸਿੰਘ ਇੰਚਾਰਜ ਗੁਰਦੁਆਰਾ ਸਾਹਿਬ, ਹਰਜਿੰਦਰ ਸਿੰਘ ਬੱਬੂ ਯੂ.ਐੱਸ.ਏ, ਸੰਤੋਖ ਸਿੰਘ, ਬੀਬੀ ਕਿਰਨਦੀਪ ਕੌਰ ਸਹਾਇਕ ਇੰਚਾਰਜ, ਮੰਗਲ ਸਿੰਘ ਸੇਵਾਦਾਰ, ਸ਼ਮਿੰਦਰ ਸਿੰਘ, ਹਰਮਨਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਚੇਵਾਲ ਸਕੂਲ ਦੇ ਵਿਦਿਆਰਥੀਆਂ ਨੇ ਹਰੀ ਦੀਵਾਲੀ ਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਅੱਗ ਲਗਾਉਣ ਵਾਲੇ ਕਿਸਾਨਾਂ ਪ੍ਰਤੀ ਸਖ਼ਤ ਕਾਰਵਾਈ ਅਮਲ ’ ਚ ਲਿਆਂਦੀ ਜਾਵੇਗੀ - ਆਦਿੱਤਿਆ ਗੁਪਤਾ
Ad Position 24