07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਉਤਸ਼ਾਹ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਨਾਈ ਦੀਵਾਲੀ

ਭੁਲੱਥ, 7 ਨਵੰਬਰ (ਮੇਹਰ ਚੰਦ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਰੌਸ਼ਨੀ ਦਾ ਤਿਉਹਾਰ ਦੀਵਾਲੀ ਬਡ਼ੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ ਦੀ ਸਭਾ ਵਿਚ ਮਾਸਟਰ ਜਗਤਾਰ ਸਿੰਘ ਸਕੂਲ ਇੰਚਾਰਜ ਨੇ ਸਕੂਲ ਵਿਦਿਆਰਥੀਆਂ ਨੂੰ ਦਿਵਾਲੀ ਦੇ ਇਤਿਹਾਸ ਤੇ ਪਰੰਪਰਾਵਾਂ ਤੋਂ ਜਾਣੂ ਕਰਵਾਇਆ।

Ad Position 21
No active advertisement
ਅਜੀਤ ਡੈਸਕ 08-11-2026
ਭੁਲੱਥ, 7 ਨਵੰਬਰ (ਮੇਹਰ ਚੰਦ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਰੌਸ਼ਨੀ ਦਾ ਤਿਉਹਾਰ ਦੀਵਾਲੀ ਬਡ਼ੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ ਦੀ ਸਭਾ ਵਿਚ ਮਾਸਟਰ ਜਗਤਾਰ ਸਿੰਘ ਸਕੂਲ ਇੰਚਾਰਜ ਨੇ ਸਕੂਲ ਵਿਦਿਆਰਥੀਆਂ ਨੂੰ ਦਿਵਾਲੀ ਦੇ ਇਤਿਹਾਸ ਤੇ ਪਰੰਪਰਾਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਜਮਾਤਾਂ ਦੇ ਕਮਰਿਆਂ ਦੀ ਸਜਾਵਟ ਵੀ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੈਕਚਰਾਰ ਡਾ. ਧਿਆਨ ਸਿੰਘ ਤੇ ਵਰਿੰਦਰ ਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਉਤਸ਼ਾਹ ਕੀਤਾ। ਇਸ ਮੌਕੇ ਪਰਮਜੀਤ ਕੌਰ, ਨੀਲਮ ,ਸੁਮਨ ਬਜਾਜ, ਰੋਜ਼ੀ, ਅਟਵਾਲ, ਪਵਨਦੀਪ ਕੌਰ, ਮਹਿੰਦਰ ਪਾਲ, ਗੁਰਵਿੰਦਰ ਸਿੰਘ, ਪ੍ਰਦੀਪ ਸਿੰਘ, ਜੋਤੀ, ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਈਕੋ ਕਲੱਬ ਅਤੇ ਐੱਨ.ਐੱਸ.ਐੱਸ. ਵਲੋਂ ਗ੍ਰੀਨ ਦੀਵਾਲੀ ਮਨਾਈ ਅਗਲੀ ਖ਼ਬਰ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਬਜ਼ੁਰਗ ਦੀ ਮੌਤ
Ad Position 24