08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਪ੍ਰੇਮ ਕੁਮਾਰ ਨੂੰ ਸਦਮਾ -ਭਰਾ ਦਾ ਦਿਹਾਂਤ

ਫਿਲੌਰ, 9 ਨਵੰਬਰ (ਗੈਰੀ)૷-ਵਿਧਾਨ ਸਭਾ ਹਲਕਾ ਫਿਲੌਰ ਤੋਂ ‘ਆਮ ਆਦਮੀ ਪਾਰਟੀ’ ਦੇ ਹਲਕਾ ਇੰਚਾਰਜ ਰਹੇ ਪ੍ਰਿਸੀਪਲ ਪ੍ਰੇਮ ਕੁਮਾਰ ਤੇ ਸਾਬਕਾ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿਸ਼ੀਪਲ ਪ੍ਰੇਮ ਕੁਮਾਰ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ ਜਦ ਬੀਤੀ ਰਾਤ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨਾਂ ਦੇ ਵੱਡੇ ਭਰਾ ਸਵ. ਤਰਸੇਮ ਲਾਲ (70) ਦਾ ਵਿਦੇਸ਼ ਤੋਂ ਪਰਤਣ ਮੌਕੇ ਅਚਾਨਕ ਦਿੱਲੀ ਏਅਪੋਰਟ ’ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।

Ad Position 21
No active advertisement
ਸਵ.ਤਰਸੇਮ ਲਾਲ 10-11-2026
ਫਿਲੌਰ, 9 ਨਵੰਬਰ (ਗੈਰੀ)૷-ਵਿਧਾਨ ਸਭਾ ਹਲਕਾ ਫਿਲੌਰ ਤੋਂ ‘ਆਮ ਆਦਮੀ ਪਾਰਟੀ’ ਦੇ ਹਲਕਾ ਇੰਚਾਰਜ ਰਹੇ ਪ੍ਰਿਸੀਪਲ ਪ੍ਰੇਮ ਕੁਮਾਰ ਤੇ ਸਾਬਕਾ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿਸ਼ੀਪਲ ਪ੍ਰੇਮ ਕੁਮਾਰ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ ਜਦ ਬੀਤੀ ਰਾਤ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨਾਂ ਦੇ ਵੱਡੇ ਭਰਾ ਸਵ.ਤਰਸੇਮ ਲਾਲ (70) ਦਾ ਵਿਦੇਸ਼ ਤੋਂ ਪਰਤਣ ਮੌਕੇ ਅਚਾਨਕ ਦਿੱਲੀ ਏਅਪੋਰਟ ’ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ’ਚ ਉਨ੍ਹਾਂ ਨਾਲ ਇਲਾਕੇ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸਖਸ਼ੀਅਤਾਂ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੀਸੀਟੀਵੀ ਫੁੱਟੇਜ਼ ’ਚ ਚੋਰ ਗੱਡੀ ਦੇ ਸ਼ੀਸ਼ੇ ਖੋਲ੍ਹਣ ਦੀ ਕੋਸ਼ਿਸ਼ ਕਰ ਰਿਹਾ ਦਿਖਾਈ ਦੇ ਰਿਹਾ ਹੈ। ਘਰ ਦੇ ਬਾਹਰ ਖੜ੍ਹੀ ਗੱਡੀ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨ ਦਾ ਫ਼ੈਸਲਾ ਨਿੰਦਣਯੋਗ- ਜਥੇਦਾਰ ਹਰਜਿੰਦਰ ਸਿੰਘ ਲੱਲੀਆਂ
Ad Position 24