11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜਥੇਦਾਰ ਸ਼ਿੰਗਾਰਾ ਸਿੰਘ ਲਾਂਦੜਾ ਨੂੰ ਸਦਮਾ , ਨੌਜਵਾਨ ਪੁੱਤ ਦਾ ਦਿਹਾਂਤ

ਅੱਪਰਾ, 11 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਜਥੇਦਾਰ ਸ਼ਿੰਗਾਰਾ ਸਿੰਘ ਲਾਂਦੜਾ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪੁੱਤਰ ਪਲਵਿੰਦਰ ਸਿੰਘ ਦਾ ਬੀਤੇ ਦਿਨੀਂ ਅਚਾਨਕ ਹੀ ਦਿਹਾਂਤ ਹੋ ਗਿਆ।

Ad Position 21
No active advertisement
ਅਜੀਤ ਡੈਸਕ 12-11-2026
ਅੱਪਰਾ, 11 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਜਥੇਦਾਰ ਸ਼ਿੰਗਾਰਾ ਸਿੰਘ ਲਾਂਦੜਾ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪੁੱਤਰ ਪਲਵਿੰਦਰ ਸਿੰਘ ਦਾ ਬੀਤੇ ਦਿਨੀਂ ਅਚਾਨਕ ਹੀ ਦਿਹਾਂਤ ਹੋ ਗਿਆ। 43 ਸਾਲਾ ਪਰਵਿੰਦਰ ਸਿੰਘ ਇੱਕ ਨੰਨ੍ਹੀ ਜਿਹੀ ਧੀ ਦਾ ਪਿਤਾ ਸੀ। ਇਲਾਕੇ ਦੇ ਸਮੂਹ ਪੰਚਾਂ, ਸਰਪੰਚਾਂ, ਰਾਜਨੀਤਕ, ਸਮਾਜਿਕ ਤੇ ਧਾਰਮਿਕ ਆਗੂਆਂ ਵਲੋਂ ਸ਼ਿੰਗਾਰਾ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ। ਪਰਵਿੰਦਰ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 12 ਨਵੰਬਰ ਵੀਰਵਾਰ ਨੂੰ ਗੁਰਦੁਆਰਾ ਅਕਾਲਸਰ ਸਾਹਿਬ ਲਾਂਦੜਾ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਸ਼ਾਹਕੋਟ ਦੇ ਮੈਂਬਰ ਪ੍ਰਵੀਨ ਗਰੋਵਰ ਨੂੰ ਸਦਮਾ-ਪਿਤਾ ਦਾ ਦਿਹਾਂਤ ਗ਼ਮਗੀਨ ਮਾਹੌਲ ’ਚ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਚੌਥਾ ਪੰਡਿਤ ਗੋਵਰਧਨ ਦਾਸ ਸੰਗੀਤ ਸੰਮੇਲਨ 14 ਨੂੰ
Ad Position 24